POLITICS

ਆਪ ਪਾਰਟੀ ‘ਚ ਸ਼ਾਮਲ ਹੋਣ ਦੀਆਂ ਚਰਚਾਵਾਂ ਦੌਰਾਨ ਕੁੰਵਰ ਪ੍ਰਤਾਪ ਦਾ ਵੱਡਾ ਬਿਆਨ

ਆਪ ਪਾਰਟੀ ‘ਚ ਸ਼ਾਮਲ ਹੋਣ ਦੀਆਂ ਚਰਚਾਵਾਂ ਦੌਰਾਨ ਕੁੰਵਰ ਪ੍ਰਤਾਪ ਦਾ ਵੱਡਾ ਬਿਆਨ

ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਦੀਆਂ ਚੱਲ ਰਹੀਆਂ ਚਰਚਾਵਾਂ ਦਰਮਿਆਨ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਭਾਵੇਂ ਉਨ੍ਹਾਂ ‘ਆਪ’ ਵਿਚ ਸ਼ਾਮਲ ਹੋਣ ਦੀ ਗੱਲ ਨਹੀਂ ਕਬੂਲੀ ਹੈ ਪਰ ਉਨ੍ਹਾਂ ਸੰਕੇਤ ਜ਼ਰੂਰ ਦਿੱਤਾ ਹੈ ਕਿ ਉਹ ਭਵਿੱਖ ਵਿਚ ਕਿਸੇ ਪਾਰਟੀ ਦਾ ਪੱਲ ਜ਼ਰੂਰ ਫੜ ਸਕਦੇ ਹਨ। ਕੁੰਵਰ ਨੇ ਇਹ ਵੀ ਆਖਿਆ ਹੈ ਕਿ ਪੰਜਾਬ ...

Radio Punjabi Virsa

June 20th, 2021

No comments

ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋਣਗੇ ਕੁੰਵਰ ਵਿਜੇ ਪ੍ਰਤਾਪ!

ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋਣਗੇ ਕੁੰਵਰ ਵਿਜੇ ਪ੍ਰਤਾਪ!

ਬੇਅਦਬੀ ਮਾਮਲੇ ਵਿਚ ਜਾਂਚ ਕਰਨ ਵਾਲੀ ਐੱਸ. ਆਈ. ਟੀ. ਦੇ ਮੁਖੀ ਰਹਿ ਚੁੱਕੇ ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸੋਮਵਾਰ ਨੂੰ ਕੁੰਵਰ ਵਿਜੇ ਪ੍ਰਤਾਪ ਆਮ ਆਦਮੀ ਪਾਰਟੀ ਦਾ ਹਿੱਸਾ ਬਣ ਸਕਦੇ ਹਨ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ...

Radio Punjabi Virsa

June 20th, 2021

No comments

ਪੰਜਾਬ ਕੈਬਿਨਟ ਵਲੋਂ ਲਿਆ ਫੈਸਲਾ ਨਹੀਂ ਹੋ ਸਕਦਾ ਰੱਦ- ਕੈਪਟਨ

ਪੰਜਾਬ ਕੈਬਿਨਟ ਵਲੋਂ ਲਿਆ ਫੈਸਲਾ ਨਹੀਂ ਹੋ ਸਕਦਾ ਰੱਦ- ਕੈਪਟਨ

ਪੰਜਾਬ ਦੇ ਸੀ.ਐੱਮ. ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਪਣੇ ਵਿਰੋਧੀਆਂ ਨੂੰ ਲੰਬੇ ਹੱਥੀ ਲਿਆ ਹੈ, ਜੋ ਕਿ ਪੰਜਾਬ ਸਰਕਾਰ ‘ਤੇ ਲਗਾਤਾਰ ਤੰਜ ਕੱਸ ਰਹੇ ਸਨ। ਉਨ੍ਹਾਂ ਕਿਹਾ ਇਹ ਸ਼ਰਮਨਾਕ ਹੈ ਕਿ ਕੁਝ ਲੋਕ ਪੰਜਾਬ ਦੀ ਕੈਬਨਿਟ ਵਲੋਂ ਨੌਕਰੀਆਂ ਦੇਣ ਦੇ ਲਏ ਗਏ ਫੈਸਲੇ ਦੀ ਨਿੰਦਾ ਕਰ ਰਹੇ ਹਨ। ਇਹ ਮੰਦਭਾਗ ਹੈ ਕਿ ਵਿਰੋਧੀ ਇਸ ਨੂੰ ਰਾਜਨੀਤਿਕ ...

Radio Punjabi Virsa

June 20th, 2021

No comments

ਪੰਜਾਬ ਸਰਕਾਰ ਦਾ ਕੰਮ, ਆਪਣਿਆਂ ਨੂੰ ਗੱਫ਼ੇ ਤੇ ਲੋਕਾਂ ਨੂੰ ਧੱਕੇ- ਭਗਵੰਤ ਮਾਨ

ਪੰਜਾਬ ਸਰਕਾਰ ਦਾ ਕੰਮ, ਆਪਣਿਆਂ ਨੂੰ ਗੱਫ਼ੇ ਤੇ ਲੋਕਾਂ ਨੂੰ ਧੱਕੇ- ਭਗਵੰਤ ਮਾਨ

ਆਮ ਆਦਮੀ ਪਾਰਟੀ ਵੱਲੋਂ ਅਗਾਮੀ ਵਿਧਾਨ ਸਭਾ ਚੋਣਾਂ ਲਈ ਬਿਗੁਲ ਵਜਾ ਦਿੱਤਾ ਗਿਆ ਹੈ ਅਤੇ ਇਸ ਦਾ ਕੇਂਦਰ ਲੁਧਿਆਣਾ ਬਣਿਆ ਹੈ। ਲੁਧਿਆਣਾ ਵਿੱਚ ਆਮ ਆਦਮੀ ਪਾਰਟੀ ਵੱਲੋਂ ਐਸਸੀ/ਐਸਟੀ ਸਕਾਲਰਸ਼ਿਪ ਮਾਮਲੇ ‘ਤੇ ਕਈ ਦਿਨਾਂ ਤੋਂ ਚਲਾਈ ਜਾ ਰਹੀ ਭੁੱਖ ਹੜਤਾਲ ਵਿੱਚ ਹੁਣ ਪੰਜਾਬ ਦੇ ਹੀ ਨਹੀਂ ਸਗੋਂ ਦਿੱਲੀ ਦੇ ਲੀਡਰ ਵੀ ਪਹੁੰਚ ਰਹੇ ਹਨ। ਬੀਤੇ ...

Radio Punjabi Virsa

June 19th, 2021

No comments

ਹੋ ਜਾਓ ਸਾਵਧਾਨ! ਇਸ ਮਹੀਨੇ ਆ ਸਕਦੀ ਹੈ ਕੋਰੋਨਾ ਦੀ ਤੀਜੀ ਲਹਿਰ

ਹੋ ਜਾਓ ਸਾਵਧਾਨ! ਇਸ ਮਹੀਨੇ ਆ ਸਕਦੀ ਹੈ ਕੋਰੋਨਾ ਦੀ ਤੀਜੀ ਲਹਿਰ

ਭਾਰਤ ਵਿਚ ਕੋਰੋਨਾ ਵਾਇਰਸ ਦੀ ਤੀਜੀ ਲਹਿਰ ਅਗਲੇ 6-8 ਹਫਤਿਆਂ ਵਿਚ ਦਸਤਕ ਦੇ ਸਕਦੀ ਹੈ। ਇਹ ਜਾਣਕਾਰੀ ਏਮਜ਼ ਦੇ ਮੁਖੀ ਡਾ: ਰਣਦੀਪ ਗੁਲੇਰੀਆ ਨੇ ਦਿੱਤੀ ਹੈ। ਉਨ੍ਹਾਂ ਨੇ ਸੰਕੇਤ ਦਿੱਤਾ ਹੈ ਕਿ ਤੀਜੀ ਲਹਿਰ ਨੂੰ “ਟਾਲਿਆ ਨਹੀਂ ਜਾ ਸਕਦਾ”। ਇਸ ਸਮੇਂ ਮਾਰਚ ਦੇ ਅਖੀਰ ਵਿਚ ਸ਼ੁਰੂ ਹੋਈ ਤਾਲਾਬੰਦੀ ਨੂੰ ਪੜਾਅ ਵਾਰ ਖੋਲ੍ਹਿਆ ਜਾ ਰਿਹਾ

Radio Punjabi Virsa

June 19th, 2021

No comments

ਦੀਪ ਸਿੱਧੂ ਨੂੰ ਜਾਣਾ ਪਏਗਾ ਜ਼ੇਲ੍ਹ? ਕੋਰਟ ਨੇ 29 ਜੂਨ ਪੇਸ਼ ਹੋਣ ਲਈ ਕਿਹਾ, ਪੜ੍ਹੋ ਪੂਰਾ ਮਾਮਲਾ

ਦੀਪ ਸਿੱਧੂ ਨੂੰ ਜਾਣਾ ਪਏਗਾ ਜ਼ੇਲ੍ਹ? ਕੋਰਟ ਨੇ 29 ਜੂਨ ਪੇਸ਼ ਹੋਣ ਲਈ ਕਿਹਾ, ਪੜ੍ਹੋ ਪੂਰਾ ਮਾਮਲਾ

 ਦਿੱਲੀ ਪੁਲਿਸ ਨੇ ਵੀਰਵਾਰ ਨੂੰ ਲਾਲ ਕਿਲ੍ਹੇ ਵਿਖੇ 26 ਜਨਵਰੀ ਨੂੰ ਹੋਈ ਹਿੰਸਾ ਦੇ ਮਾਮਲੇ ਵਿੱਚ ਤੀਸ ਹਜ਼ਾਰੀ ਅਦਾਲਤ ਵਿੱਚ ਇੱਕ ਸਪਲੀਮੈਂਟਰੀ ਚਾਰਜਸ਼ੀਟ ਦਾਖਲ ਕੀਤੀ ਸੀ, ਜਿਸ ਵਿੱਚ ਕਈ ਹੋਰ ਮੁਲਜ਼ਮਾਂ ਦੇ ਨਾਮ ਸ਼ਾਮਲ ਕੀਤੇ ਗਏ ਸਨ ਜੋ ਦਿੱਲੀ ਪੁਲਿਸ ਦੀ ਤਰਫੋਂ ਚਲਿਆ ਗਿਆ ਸੀ। ਤੀਸ ਹਜ਼ਾਰੀ ਕੋਰਟ ਨੇ ਅੱਜ ਇਸ ਚਾਰਜਸ਼ੀਟ ‘ਤੇ

Radio Punjabi Virsa

June 19th, 2021

No comments

ਪਾਕਿਸਤਾਨ ਦੇ ਰਾਸ਼ਟਰਪਤੀ ਨੇ ਮਿਲਖਾ ਸਿੰਘ ਨੂੰ ਕਿਹਾ ‘ਆਜ ਤੁਮ ਦੌੜੇ ਨਹੀਂ ਉੱਡੇ ਹੋ’

ਪਾਕਿਸਤਾਨ ਦੇ ਰਾਸ਼ਟਰਪਤੀ ਨੇ ਮਿਲਖਾ ਸਿੰਘ ਨੂੰ ਕਿਹਾ ‘ਆਜ ਤੁਮ ਦੌੜੇ ਨਹੀਂ ਉੱਡੇ ਹੋ’

‘ਫਲਾਇੰਗ ਸਿੱਖ’ ਦੇ ਨਾਂ ਨਾਲ ਮਸ਼ਹੂਰ ਭਾਰਤ ਦੇ ਮਹਾਨ ਸਪ੍ਰਿੰਟਰ ਮਿਲਖਾ ਸਿੰਘ ਦੀ ਦੇਰ ਰਾਤ ਮੌਤ ਹੋ ਗਈ। 91 ਸਾਲਾ ਮਿਲਖਾ ਸਿੰਘ ਨੂੰ ਕੋਰੋਨਾ ਕਾਰਨ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਵੀਰਵਾਰ ਨੂੰ ਉਨ੍ਹਾਂ ਦੀ ਰਿਪੋਰਟ ਨੈਗਟਿਵ ਆਈ, ਪਰ ਕੱਲ੍ਹ ਉਨ੍ਹਾਂ ਦੀ ਹਾਲਤ ਨਾਜ਼ੁਕ ਹੋ ਗਈ ਅਤੇ ਉਨ੍ਹਾਂ ਦੀ ਮੌਤ ਹੋ ਗਈ। ਮਿਲਖਾ ਸਿੰਘ ...

Radio Punjabi Virsa

June 19th, 2021

No comments

ਮਿਲਖਾ ਸਿੰਘ ਨੂੰ ਸਮਰਪਿਤ ਮੁਖ ਮੰਤਰੀ ਨੇ ਕੀਤਾ ਵੱਡਾ ਐਲਾਨ

ਮਿਲਖਾ ਸਿੰਘ ਨੂੰ ਸਮਰਪਿਤ ਮੁਖ ਮੰਤਰੀ ਨੇ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਰਾਜ ਸਰਕਾਰ ਨੂੰ ਨਿਰਦੇਸ਼ ਦਿੱਤੇ ਕਿ ਮਿਲਖਾ ਸਿੰਘ ਦਾ ਅੰਤਿਮ ਸਸਕਾਰ ਪੰਜਾਬ ਸਰਕਾਰ ਵੱਲੋਂ ਸਾਰੇ ਸਨਮਾਨਾਂ ਸਹਿਤ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਸ਼ਨੀਵਾਰ ਨੂੰ ਇਕ ਦਿਨ ਦੇ ਰਾਜ ਸੋਗ ਦਾ ਆਦੇਸ਼ ਵੀ ਦਿੱਤਾ। ਉਨ੍ਹਾਂ ਕਿਹਾ ਕਿ “ਸਵਰਗਵਾਸੀ ਮਿਲਖਾ ਸਿੰਘ ਜੀ ਦਾ ਅੰਤਿਮ ਸਸਕਾਰ ...

Radio Punjabi Virsa

June 19th, 2021

No comments

ਨਵਜੋਤ ਸਿੱਧੂ ਨੂੰ ਹਾਈਕਮਾਨ ਨੇ ਕਰਵਾਇਆ ਚੁੱਪ, ਪੜ੍ਹੋ ਪੂਰਾ ਮਾਮਲਾ…

ਨਵਜੋਤ ਸਿੱਧੂ ਨੂੰ ਹਾਈਕਮਾਨ ਨੇ ਕਰਵਾਇਆ ਚੁੱਪ, ਪੜ੍ਹੋ ਪੂਰਾ ਮਾਮਲਾ…

ਨਵਜੋਤ ਸਿੰਘ ਸਿੱਧੂ ਨੂੰ ਹਾਈਕਮਾਨ ਨੇ ਚੁੱਪ ਰਹਿਣ ਲਈ ਕਿਹਾ ਹੈ ਅਤੇ ਉਹ ਹਾਈਕਮਾਨ ਦਾ ਹੁਕਮ ਮੰਨ ਰਹੇ ਹਨ। ਇਸ ਗੱਲ ਦਾ ਖੁਲਾਸਾ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਸਨੌਰ ਹਲਕੇ ਦੇ ਪਿੰਡ ਚੋਰਾ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਨਵਜੋਤ ਕੌਰ ਸਿੱਧੂ ਅੱਜ ਪਿੰਡ ਚੋਰਾ ਵਿਖੇ ਰਾਹੁਲ ਗਾਂਧੀ ਦੇ ਜਨਮਦਿਨ ਦੇ ਮੌਕੇ ...

Radio Punjabi Virsa

June 19th, 2021

No comments

ਬੇਰੁਜ਼ਗਾਰ ਅਧਿਆਪਕਾਂ ਨੇ ਘੇਰਿਆ ਸਿੱਖਿਆ ਮੰਤਰੀ ਦਾ ਗੈਸਟ ਹਾਊਸ, ਪ੍ਰਸ਼ਾਸਨ ਨੂੰ ਪਈਆਂ ਭਾਜੜਾਂ

ਬੇਰੁਜ਼ਗਾਰ ਅਧਿਆਪਕਾਂ ਨੇ ਘੇਰਿਆ ਸਿੱਖਿਆ ਮੰਤਰੀ ਦਾ ਗੈਸਟ ਹਾਊਸ, ਪ੍ਰਸ਼ਾਸਨ ਨੂੰ ਪਈਆਂ ਭਾਜੜਾਂ

ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਵੱਲੋਂ 4 ਜਨਵਰੀ ਤੋਂ ਪੱਕੇ ਧਰਨੇ ਤੇ ਬੈਠੇ ਡੀ.ਸੀ. ਦਫਤਰ ਅੱਗੇ ਬੇਰੁਜ਼ਗਾਰ ਅਧਿਆਪਕਾਂ ਦਾ ਪੱਕਾ ਧਰਨਾ ਲਗਾਤਾਰ ਚੱਲ ਰਿਹਾ ਹੈ । ਦੂਜੇ ਪਾਸੇ ਸੁਰਿੰਦਰਪਾਲ ਗੁਰਦਾਸਪੁਰ ਲੀਲਾ ਭਵਨ ਵਿੱਚ ਸਥਿਤ ਬੀ.ਐਸ.ਐੱਨ.ਐੱਲ. ਟਾਵਰ ’ਤੇ ਲਗਾਤਾਰ 90 ਦਿਨਾਂ ਤੋਂ ...

Radio Punjabi Virsa

June 19th, 2021

No comments

WhatsApp WhatsApp us