PUNJAB

18 ਸਾਲਾਂ ਦੇ ਹੋਏ ਸੋਹਣਾ-ਮੋਹਣਾ ਨੂੰ ਮਿਲਿਆ ਵੋਟ ਪਾਉਣ ਦਾ ਅਧਿਕਾਰ

18 ਸਾਲਾਂ ਦੇ ਹੋਏ ਸੋਹਣਾ-ਮੋਹਣਾ ਨੂੰ ਮਿਲਿਆ ਵੋਟ ਪਾਉਣ ਦਾ ਅਧਿਕਾਰ

ਪਿੰਗਲਵਾੜਾ ਅੰਮ੍ਰਿਤਸਰ ਵਿੱਚ ਰਹਿੰਦੇ ਸੋਹਣਾ ਸਿੰਘ ਤੇ ਮੋਹਣਾ ਸਿੰਘ, ਜਿਨ੍ਹਾਂ ਦੇ ਸਿਰ ਦੋ ਅਤੇ ਧੜ ਇਕ ਹੈ, ਨੂੰ 18 ਸਾਲਾਂ ਦੀ ਉਮਰ ਪੂਰੀ ਕਰ ਲੈਣ ’ਤੇ ਵੋਟ ਪਾਉਣ ਦਾ ਅਧਿਕਾਰ ਮਿਲ ਗਿਆ ਹੈ। ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਅਤੇ ਐੱਸ. ਡੀ. ਐੱਮ. ਮੈਡਮ ਅਨਾਇਤ ਗੁਪਤਾ ਦੇ ਨਿਰਦੇਸ਼ਾਂ ਤਹਿਤ ਤਹਿਸੀਲਦਾਰ ਰਜਿੰਦਰ ...

Radio Punjabi Virsa

June 19th, 2021

No comments

ਜੈਪਾਲ ਐਨਕਾਊਂਟਰ ਮਾਮਲੇ ‘ਚ ਸੁਪਰੀਮ ਕੋਰਟ ਨੇ ਸੁਣਾਇਆ ਫ਼ੈਸਲਾ

ਜੈਪਾਲ ਐਨਕਾਊਂਟਰ ਮਾਮਲੇ ‘ਚ ਸੁਪਰੀਮ ਕੋਰਟ ਨੇ ਸੁਣਾਇਆ ਫ਼ੈਸਲਾ

ਕੋਲਕਾਤਾ ‘ਚ ਐਨਕਾਊਂਟਰ ਦੌਰਾਨ ਮਾਰੇ ਗਏ ਗੈਂਗਸਟਰ ਜੈਪਾਲ ਭੁੱਲਰ ਮਾਮਲੇ ‘ਚ ਹਾਈਕੋਰਟ ਮਗਰੋਂ ਹੁਣ ਸੁਪਰੀਮ ਕੋਰਟ ਦਾ ਫ਼ੈਸਲਾ ਸਾਹਮਣੇ ਆਇਆ ਹੈ। ਜੈਪਾਲ ਦੀ ਦੁਬਾਰਾ ਪੋਸਟਮਾਰਟਮ ਕਰਾਉਣ ਦੀ ਮੰਗ ਨੂੰ ਹਾਈਕੋਰਟ ਵੱਲੋਂ ਰੱਦ ਕਰਨ ਤੋਂ ਬਾਅਦ ਪਿਤਾ ਭੁਪਿੰਦਰ ਸਿੰਘ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਸੁਪਰੀਮ ਕੋਰਟ ਨੇ ...

Radio Punjabi Virsa

June 19th, 2021

No comments

ਨਹੀਂ ਰਹੇ ‘ਫਲਾਇੰਗ ਸਿੱਖ’ ਮਿਲਖਾ ਸਿੰਘ, 91 ਸਾਲ ਦੀ ਉਮਰ ‘ਚ ਹੋਇਆ ਦੇਹਾਂਤ

ਨਹੀਂ ਰਹੇ ‘ਫਲਾਇੰਗ ਸਿੱਖ’ ਮਿਲਖਾ ਸਿੰਘ, 91 ਸਾਲ ਦੀ ਉਮਰ ‘ਚ ਹੋਇਆ ਦੇਹਾਂਤ

ਭਾਰਤ ਦੇ ਮਹਾਨ ਸਪ੍ਰਿੰਟਰ ਮਿਲਖਾ ਸਿੰਘ ਕੋਰੋਨਾ ਤੋਂ 91 ਸਾਲ ਦੀ ਉਮਰ ਵਿੱਚ ਅਕਾਲ ਚਲਾਣਾ ਕਰ ਗਏ ਹਨ। ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਆਪਣੀ ਸ਼ੋਕ ਜ਼ਾਹਰ ਕੀਤੀ ਹੈ। ਇਸ ਦੇ ਨਾਲ ਹੀ ਪੰਜਾਬ ਦਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਟਵੀਟ ਕਰਕੇ ਦੁਖ ਦਾ ਪ੍ਰਗਟਾਵਾ ਕੀਤਾ ਹੈ। ਦੱਸ ਦੇਈਏ, ਪਿਛਲੇ ਦਿਨ ਉਨ੍ਹਾਂ ਦੀ ਸਿਹਤ ...

Radio Punjabi Virsa

June 19th, 2021

No comments

ਪੰਜਾਬ ਕੈਬਨਿਟ ਮੀਟਿੰਗ ‘ਚ ਸਫ਼ਾਈ ਕਰਮਚਾਰੀਆਂ ਲਿਆ ਵੱਡਾ ਫੈਸਲਾ

ਪੰਜਾਬ ਕੈਬਨਿਟ ਮੀਟਿੰਗ ‘ਚ ਸਫ਼ਾਈ ਕਰਮਚਾਰੀਆਂ ਲਿਆ ਵੱਡਾ ਫੈਸਲਾ

 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਸਰਕਾਰ ਨੇ ਲੋਕਾਂ ਨੂੰ ਖੁਸ਼ ਕਰਨ ਦੀ ਕਵਾਇਦ ਵਿੱਢ ਦਿੱਤੀ ਹੈ। ਇਸੇ ਤਹਿਤ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ। ਪੰਜਾਬ ਸਰਕਾਰ ਨੇ ਰਾਜ ਦੀਆਂ ਵੱਖ-ਵੱਖ ਨਗਰ ਪਾਲਿਕਾਵਾਂ ਨਾਲ ਕਰਾਰ ‘ਤੇ ਕੰਮ ਕਰ ਰਹੇ ਸ਼ਹਿਰੀ ਸਥਾਨਕ ਸਰਕਾਰਾਂ ਦੇ ਸਮੂਹ ਸਫ਼ਾਈ ਕਰਮਚਾਰੀਆਂ ...

Radio Punjabi Virsa

June 18th, 2021

No comments

105 ਸਾਲਾ ਐਥਲੀਟ ਮਾਨ ਕੌਰ ਨੂੰ ਹੋਇਆ ਕੈਂਸਰ, ਪ੍ਰਸ਼ੰਸ਼ਕ ਕਰ ਰਹੇ ਦੁਆਵਾਂ……

105 ਸਾਲਾ ਐਥਲੀਟ ਮਾਨ ਕੌਰ ਨੂੰ ਹੋਇਆ ਕੈਂਸਰ, ਪ੍ਰਸ਼ੰਸ਼ਕ ਕਰ ਰਹੇ ਦੁਆਵਾਂ……

ਚੰਡੀਗੜ੍ਹ ਦੀ ਕੌਮਾਂਤਰੀ ਐਥਲੀਟ ਬੀਬੀ ਮਾਨ ਕੌਰ ਗੌਲ ਬਲੈਡਰ ਦੇ ਕੈਂਸਰ ਨਾਲ ਜੂਝ ਰਹੀ ਹੈ। ਉਨ੍ਹਾਂ ਦੇ ਪੁੱਤਰ ਗੁਰਦੇਵ ਸਿੰਘ (82) ਨੇ ਦੱਸਿਆ ਕਿ ਮਾਨ ਕੌਰ ਨੂੰ ਪੇਟ ’ਚ ਦਰਦ ਰਹਿੰਦਾ ਸੀ, ਜਿਸ ਕਾਰਨ ਉਨ੍ਹਾਂ ਨੂੰ ਪਟਿਆਲਾ ’ਚ ਇਕ ਡਾਕਟਰ ਕੋਲ ਲੈ ਗਏ। ਉੱਥੇ ਅਲਟਰਾ ਸਾਊਂਡ ’ਚ ਗੌਲ ਬਲੈਡਰ ’ਚ ਕੈਂਸਰ ਦੀ ਪੁਸ਼ਟੀ ਹੋਈ ਹੈ। ਇਸ ਤੋਂ ਬਾਅਦ ...

Radio Punjabi Virsa

June 18th, 2021

No comments

ਕਿਸਾਨਾਂ ਨਾਲ ਮੁੜ ਗੱਲਬਾਤ ਕਰਨ ਲਈ ਸਰਕਾਰ ਤਿਆਰ, ਰੱਖੀ ਨਵੀਂ ਸ਼ਰਤ

ਕਿਸਾਨਾਂ ਨਾਲ ਮੁੜ ਗੱਲਬਾਤ ਕਰਨ ਲਈ ਸਰਕਾਰ ਤਿਆਰ, ਰੱਖੀ ਨਵੀਂ ਸ਼ਰਤ

ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਮੋਦੀ ਸਰਕਾਰ ਦਾ ਰੁਖ ਸਾਫ਼ ਕੀਤਾ ਹੈ। ਤੋਮਰ ਨੇ ਕਿਹਾ ਹੈ ਕਿ ਨਵੇਂ ਖੇਤੀ ਕਾਨੂੰਨਾਂ ਨਾਲ ਸੰਬੰਧਤ ਪ੍ਰਬੰਧਾਂ ‘ਤੇ ਕਿਸੇ ਵੀ ਕਿਸਾਨ ਸੰਗਠਨ ਨਾਲ ਅਤੇ ਕਦੇ ਵੀ ਗੱਲ ਕਰਨ ਲਈ ਤਿਆਰ ਹਾਂ। ਉਨ੍ਹਾਂ ਕਿਹਾ,”ਕੋਈ ਕਮੀ ਨਹੀਂ ਹੈ, ਭਾਰਤ ਸਰਕਾਰ ...

Radio Punjabi Virsa

June 18th, 2021

No comments

ਗੁਪਤ ਮੀਟਿੰਗ ਤੋਂ ਬਾਅਦ ਪ੍ਰਤਾਪ ਬਾਜਵਾ ਨੇ ਸਿੱਧੂ ਬਾਰੇ ਆਖੀ ਵੱਡੀ ਗੱਲ

ਗੁਪਤ ਮੀਟਿੰਗ ਤੋਂ ਬਾਅਦ ਪ੍ਰਤਾਪ ਬਾਜਵਾ ਨੇ ਸਿੱਧੂ ਬਾਰੇ ਆਖੀ ਵੱਡੀ ਗੱਲ

ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਦਰਮਿਆਨ ਨਵਜੋਤ ਸਿੱਧੂ ਨੂੰ ਅਹੁਦਾ ਦਿੱਤੇ ਜਾਣ ਦੀਆਂ ਖ਼ਬਰਾਂ ’ਤੇ ਪ੍ਰਤਾਪ ਸਿੰਘ ਬਾਜਵਾ ਨੇ ਰਲਿਆ-ਜੁਲਿਆ ਪ੍ਰਤੀਕਰਮ ਦਿੱਤਾ ਹੈ। ਬਾਜਵਾ ਨੇ ਕਿਹਾ ਕਿ ਕੋਈ ਕਰਨਲ ਇੱਕਦਮ ਜਨਰਲ ਨਹੀਂ ਬਣ ਸਕਦਾ। ਟੌਪ ਲੀਡਰਸ਼ਿਪ ਦੇ ਅਹੁਦੇ ਤੱਕ ਪਹੁੰਚਣ ਲਈ ਪਾਰਟੀ ਅੰਦਰ ਕੁਝ ਸਮਾਂ ਲਾਉਣਾ ਚਾਹੀਦਾ ਹੈ। ਪੁਰਾਣੇ ਲੀਡਰਾਂ ...

Radio Punjabi Virsa

June 18th, 2021

No comments

ਪੰਜਾਬ ਦੀ ਸਿਆਸਤ ‘ਚ ਹਲਚਲ, ਪ੍ਰਤਾਪ ਬਾਜਵਾ ਅਤੇ CM ਕੈਪਟਨ ਦੀ ਹੋਈ ਗੁਪਤ ਮੀਟਿੰਗ

ਪੰਜਾਬ ਦੀ ਸਿਆਸਤ ‘ਚ ਹਲਚਲ, ਪ੍ਰਤਾਪ ਬਾਜਵਾ ਅਤੇ CM ਕੈਪਟਨ ਦੀ ਹੋਈ ਗੁਪਤ ਮੀਟਿੰਗ

ਇਕ ਪਾਸੇ ਜਿੱਥੇ ਕਾਂਗਰਸ ’ਚ ਅੰਦਰੂਨੀ ਕਲੇਸ਼ ਚੱਲ ਰਿਹਾ ਹੈ ਅਤੇ ਹਾਈਕਮਾਨ ਵਲੋਂ ਸਾਰੇ ਮਾਮਲੇ ਦੀ ਘੋਖ ਕੀਤੀ ਗਈ ਹੈ ਪਰ ਹਾਈਕਮਾਨ ਦਾ ਫ਼ੈਸਲਾ ਆਉਣ ਤੋਂ ਪਹਿਲਾਂ ਹੀ ਪੰਜਾਬ ਕਾਂਗਰਸ ਦੀ ਸਿਆਸਤ ਵਿਚ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਇਸ ਸਭ ਦਰਮਿਆਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨਾਲ ...

Radio Punjabi Virsa

June 18th, 2021

No comments

ਔਰਤਾਂ ਲਈ ਮੁਫ਼ਤ ਬੱਸ ਸਫ਼ਰ ਕਰਕੇ ਸਰਕਾਰ ਪਰੇਸ਼ਾਨ, ਪੜ੍ਹੋ ਪੂਰਾ ਮਾਮਲਾ

ਔਰਤਾਂ ਲਈ ਮੁਫ਼ਤ ਬੱਸ ਸਫ਼ਰ ਕਰਕੇ ਸਰਕਾਰ ਪਰੇਸ਼ਾਨ, ਪੜ੍ਹੋ ਪੂਰਾ ਮਾਮਲਾ

ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਦਿੱਤੀ ਜਾ ਰਹੀ ਮੁਫਤ ਬੱਸ ਸੇਵਾ ਦੀ ਸਹੂਲਤ ਟਰਾਂਸਪੋਰਟ ਵਿਭਾਗ ਲਈ ਸਮੱਸਿਆ ਪੈਦਾ ਕਰ ਰਹੀ ਹੈ। ਸਰਕਾਰ ਨੇ ਇਸ ਮੁਫਤ ਸਹੂਲਤ ਦੀ ਅਦਾਇਗੀ ਖੁਦ ਟਰਾਂਸਪੋਰਟ ਵਿਭਾਗ ਨੂੰ ਕਰਨ ਦੀ ਵਿਵਸਥਾ ਕੀਤੀ ਸੀ ਜਿਸ ਤਹਿਤ ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਨੂੰ ਹਰ 15 ਦਿਨਾਂ ਬਾਅਦ ਸਬੰਧਤ ਰਕਮ ਅਦਾ ਕੀਤੀ ਜਾਣੀ ਸੀ।

Radio Punjabi Virsa

June 18th, 2021

No comments

ਕਿਸਾਨ ਅੰਦੋਲਨ ਨੇ ਕਾਰਪੋਰੇਟ ਘਰਾਣਿਆਂ ਦਾ ਕੀਤਾ ਲੱਖਾਂ ਦਾ ਨੁਕਸਾਨ, ਰਾਸ਼ਨ ਸੁੱਟਣ ਲਈ ਮਜ਼ਬੂਰ

ਕਿਸਾਨ ਅੰਦੋਲਨ ਨੇ ਕਾਰਪੋਰੇਟ ਘਰਾਣਿਆਂ ਦਾ ਕੀਤਾ ਲੱਖਾਂ ਦਾ ਨੁਕਸਾਨ, ਰਾਸ਼ਨ ਸੁੱਟਣ ਲਈ ਮਜ਼ਬੂਰ

ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਚੱਲ ਰਹੇ ਕਿਸਾਨ ਅੰਦੋਲਨ ਦੀ ਅੱਗ ਕਾਰਪੋਰੇਟ ਘਰਾਣਿਆਂ ਤਕ ਪਹੁੰਚਣ ਲੱਗੀ ਹੈ। ਪਿਛਲੇ 6 ਮਹੀਨੇ ਤੋਂ ਬੰਦ ਪਏ ਕਾਰਪੋਰੇਟ ਘਰਾਣਿਆਂ ਦੇ ਮਾਰਕੀਟ ਅਤੇ ਸਟੋਰਾਂ ਵਿਚ ਸਾਮਾਨ ਸੜਨ ਅਤੇ ਖਰਾਬ ਹੋਣ ਲੱਗਾ ਹੈ, ਜਿਸ ਕਾਰਨ ਪ੍ਰਬੰਧਕਾਂ ਵੱਲੋਂ ਵੱਡੀ ਮਾਤਰਾ ਵਿਚ ਰਾਸ਼ਨ ਅਤੇ ਹੋਰ ਸਾਮਾਨ ਸਾਲਿਡ ਵੇਸਟ ਪਲਾਂਟ ਵਿਚ ...

Radio Punjabi Virsa

June 18th, 2021

No comments

WhatsApp WhatsApp us