PUNJAB
ਮੁਖ ਮੰਤਰੀ ਤੋਂ ਬਾਅਦ ਸਿੱਖਿਆ ਮੰਤਰੀ ਨੂੰ ਮਿਲੇ ‘Dislike’ ਦੇ ਗੱਫੇ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਪੰਜਾਬ ਦੇ ਸਿੱਖਿਆ ਢਾਂਚੇ ਬਾਰੇ ਸੋਸ਼ਲ ਮੀਡੀਆ ਤੇ ਲਾਈਵ ਗੱਲਬਾਤ ਕੀਤੀ। ਜਿਸ ਵਿਚ ਕਾਂਗਰਸ ਸਰਕਾਰ ਦੀਆਂ ਸਿੱਖਿਆ ਦੇ ਖੇਤਰ ਪ੍ਰਾਪਤੀਆਂ ਦਾ ਜ਼ਿਕਰ ਕੀਤਾ ਗਿਆ ਸੀ। ਭਾਰਤ ਸਰਕਾਰ ਵੱਲੋਂ ਕਰਵਾਏ ਇਕ ਸਰਵੇ ਵਿੱਚ ...
Radio Punjabi Virsa
June 14th, 2021
No comments
ਪੰਜਾਬ ‘ਚ ਮੌਨਸੂਨ ਨੇ ਦਿੱਤੀ ਦਸਤਕ, ਅਗਲੇ ਦੋ ਦਿਨ ਭਾਰੀ ਮੀਂਹ ਦੀ ਸੰਭਾਵਨਾ
ਸੂਬੇ ਵਿਚ ਮੌਨਸੂਨ ਨੇ 17 ਦਿਨ ਪਹਿਲਾਂ ਹੀ ਦਸਤਕ ਦੇ ਦਿੱਤੀ ਹੈ।ਐਤਵਾਰ ਨੂੰ ਕਈ ਜ਼ਿਲ੍ਹਿਆਂ ਵਿਚ ਜੌਰਦਾਰ ਬਾਰਿਸ਼ ਹੋਈ।ਮੌਨਸੂਨ ਦੇ ਛੇਤੀ ਆਗਮਨ ’ਤੇ ਮੌਸਮ ਵਿਗਿਆਨੀ ਵੀ ਹੈਰਾਨ ਹਨ। ਬਾਰਿਸ਼ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮਾਹਿਰਾਂ ਨੇ ਦੱਸਿਆ ਕਿ ਮੌਨਸੂਨ ਹਰਿਆਣੇ ਤੋਂ ਹੁੰਦਾ ਹੋਇਆ ਪੰਜਾਬ ਵਿਚ ਦਸਤਕ ਦਿੰਦਾ ਹੈ ਪਰ ਇਸ ਵਾਰ ...
Radio Punjabi Virsa
June 14th, 2021
No comments
ਪੰਜਾਬ ‘ਚ Lockdown ‘ਤੇ ਜਲਦ ਆ ਸਕਦਾ ਫੈਸਲਾ, ਮਿਲ ਸਕਦੀ ਕਈ ਛੋਟਾਂ
ਪੰਜਾਬ ‘ਚ ਜਲਦ ਲਾਕਡਾਊਨ ਤੋਂ ਰਾਹਤ ਮਿਲ ਸਕਦੀ ਹੈ। ਸੂਬਾ ਸਰਕਾਰ ਲਾਕਡਾਊਨ ਵਧਾਉਣ ਜਾਂ ਕੁਝ ਹੋਰ ਰਿਆਇਤਾਂ ਦੇਣ ਸਬੰਧੀ ਅੱਜ ਫ਼ੈਸਲਾ ਲੈ ਸਕਦੀ ਹੈ। ਪਿਛਲੀ ਵਾਰ 7 ਜੂਨ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ‘ਚ ਘੱਟ ਰਹੇ ਕੋਰੋਨਾ ਇਨਫੈਕਸ਼ਨ ਦੇ ਮਾਮਲਿਆਂ ਨੂੰ ਦੇਖਦੇ ਹੋਏ ਕਈ ਪਾਬੰਦੀਆਂ ਹਟਾ ਲਈਆਂ ...
Radio Punjabi Virsa
June 14th, 2021
No comments
ਪੰਜਾਬ ਸਰਕਾਰ ਦੇ ਹੁਕਮਾਂ ਤੋਂ ਬਾਅਦ ਵੀ ਵਿਦੇਸ਼ ਜਾਣ ਲਈ ਪਰੇਸ਼ਾਨ ਹੋ ਰਹੇ ਵਿਦਿਆਰਥੀ…..
ਸੂਬੇ ਦੇ ਸਿਹਤ ਮੰਤਰੀ ਅਤੇ ਸਿਹਤ ਅਫ਼ਸਰਾਂ ਦੇ ਆਪਸੀ ਤਾਲਮੇਲ ਨਾ ਹੋਣ ਨਾਲ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੀ ਮਿਸਾਲ ਇਸ ਗੱਲ ਤੋਂ ਮਿਲਦੀ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਹੁਕਮ ਜਾਰੀ ਕੀਤਾ ਸੀ ਕਿ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਨੂੰ 28 ਦਿਨਾਂ ਬਾਅਦ ...
Radio Punjabi Virsa
June 14th, 2021
No comments
‘ਫਲਾਇੰਗ ਸਿੱਖ’ ਮਿਲਖਾ ਸਿੰਘ ਗਹਿਰੇ ਸਦਮੇ ‘ਚ, ਪਤਨੀ ਦਾ ਹੋਇਆ ਦੇਹਾਂਤ
ਫਲਾਇੰਗ ਸਿੱਖ ਮਿਲਖਾ ਸਿੰਘ ਜਿੱਥੇ ਇੱਕ ਪਾਸੇ ਚੰਡੀਗੜ੍ਹ ਦੇ ਪੀਜੀਆਈ ਵਿੱਚ ਇੰਟੈਂਸਿਵ ਕੇਅਰ ਯੂਨਿਟ ਅੰਦਰ ਕੋਰੋਨਾ ਨਾਲ ਲੜਾਈ ਲੜ੍ਹ ਰਹੇ ਹਨ ਤਾਂ ਉੱਥੇ ਹੀ ਦੂਜੇ ਪਾਸੇ ਉਨ੍ਹਾਂ ਦੀ ਪਤਨੀ ਨਿਰਮਲ ਕੌਰ ਇਸ ਮਾਰੂ ਵਾਇਰਸ ਦੇ ਸੰਕਰਮਣ ਨਾਲ ਤਕਰੀਬਨ ਤਿੰਨ ਹਫ਼ਤੇ ਲੜ੍ਹਨ ਮਗਰੋਂ ਇਹ ਜੰਗ ਹਾਰ ਗਏ ਹਨ। 85 ਸਾਲਾ ਨਿਰਮਲ ਨੇ ਐਤਵਾਰ ਨੂੰ ...
Radio Punjabi Virsa
June 14th, 2021
No comments
ਮਨੀਸ਼ ਸਿਸੋਦੀਆ ਦਾ ਵੱਡਾ ਬਿਆਨ, ਕੈਪਟਨ ਅਮਰਿੰਦਰ ਤੇ ਪੀਐੱਮ ਮੋਦੀ ‘ਚ ਚੱਲ ਰਹੀ ਦੋਸਤੀ
ਕੇਂਦਰੀ ਸਿੱਖਿਆ ਮੰਤਰਾਲੇ ਨੇ ਹਾਲ ਹੀ ਵਿੱਚ ਸਕੂਲ ਸਿੱਖਿਆ ਰੈਂਕਿੰਗ ਰਿਪੋਰਟ ਜਾਰੀ ਕੀਤੀ ਹੈ, ਜਿਸ ਦੇ ਲਈ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਹੁਣ ਕੇਂਦਰ ਨੂੰ ਨਿਸ਼ਾਨਾ ਬਣਾਇਆ ਹੈ। ਇਸ ਰਿਪੋਰਟ ਵਿਚ ਚੰਡੀਗੜ੍ਹ, ਪੰਜਾਬ, ਤਾਮਿਲਨਾਡੂ ਅਤੇ ਕੇਰਲ ਦੇ ਰਾਜ ਚੋਟੀ ‘ਤੇ ਹਨ। ਇਸ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਮਨੀਸ਼ ...
Radio Punjabi Virsa
June 12th, 2021
No comments
ਅਕਾਲੀ ਦਲ ਨੇ ਮਿਲਾਇਆ ਬਸਪਾ ਨਾਲ ਹੱਥ, 20 ਸੀਟਾਂ ਬਸਪਾ ਦੀ ਝੋਲੀ
ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਰਲ ਕੇ 2022 ਦੀਆਂ ਵਿਧਾਨ ਸਭਾ ਚੋਣਾਂ ਲੜਨਗੇ। ਸੁਖਬੀਰ ਬਾਦਲ ਨੇ ਅਕਾਲੀ ਦਲ ਤੇ ਬਸਪਾ ਦੇ ਗਠਜੋੜ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਦਿਨ ਪੰਜਾਬ ਦੀ ਸਿਆਸਤ ਲਈ ਇਤਿਹਾਸਕ ਹੈ। ਇਸ ਮੌਕੇ ਅਕਾਲੀ ਦਲ ਨੇ ਨਵਾਂ ਨਾਅਰਾ ‘ਸੋਚ ਵਿਕਾਸ ਦੀ, ਨਵੇਂ ਪੰਜਾਬ ਦੀ’ ਵੀ ਦਿੱਤਾ। ...
Radio Punjabi Virsa
June 12th, 2021
No comments
BIG BREAKING- ਅਕਾਲੀ ਦਲ ਅਤੇ ਬਸਪਾ ਵਿਚਕਾਰ ਹੋਇਆ ਗੱਠਜੋੜ
ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ। ਦੋਵਾਂ ਧਿਰਾਂ ਵਿਚਾਲੇ ਸਹਿਮਤੀ ਪਹਿਲਾਂ ਹੀ ਬਣ ਗਈ ਸੀ ਪਰ ਗਠਜੋੜ ਦਾ ਰਸਮੀ ਐਲਾਨ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਸਪਾ ਦੇ ਸੀਨੀਅਰ ਆਗੂ ਸਤੀਸ਼ ਮਿਸ਼ਰਾ ਵਲੋਂ ਵਲੋਂ ਚੰਡੀਗੜ੍ਹ ਸਥਿਤ ਅਕਾਲੀ ਦਲ ਦੇ ...
Radio Punjabi Virsa
June 12th, 2021
No comments
ਅਕਾਲੀ ਦਲ ਤੇ ਬਸਪਾ ਵਿਚਾਲੇ ਗੱਠਜੋੜ, ਅੱਜ ਹੋ ਸਕਦਾ ਰਸਮੀ ਐਲਾਨ
ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਰਲ ਕੇ ਲੜਨਗੇ। ਗੱਠਜੋੜ ਦਾ ਅਧਿਕਾਰਤ ਐਲਾਨ ਅੱਜ ਚੰਡੀਗੜ੍ਹ ਸਥਿਤ ਅਕਾਲੀ ਦਲ ਦੇ ਦਫ਼ਤਰ ’ਚ ਦੋਹਾਂ ਪਾਰਟੀਆਂ ਦੇ ਆਗੂਆਂ ਦੀ ਸਾਂਝੀ ਮੀਟਿੰਗ ਦੌਰਾਨ ਕੀਤਾ ਜਾ ਸਕਦਾ ਹੈ। ਅੱਜ ਬਸਪਾ ਦੇ ਸੀਨੀਅਰ ਆਗੂ ਸਤੀਸ਼ ਮਿਸ਼ਰਾ ਅਕਾਲੀ ਦਲ ਦੇ ਸੀਨੀਅਰ ਆਗੂਆਂ
Radio Punjabi Virsa
June 12th, 2021
No comments
ਐਨਕਾਊਂਟਰ ‘ਚ ਮਾਰੇ ਗੈਂਗਸਟਰ ਜੈਪਾਲ ਤੇ ਜੱਸੀ ਦੀਆਂ ਲਾਸ਼ਾ ਲੈਣ ਪਹੁੰਚਿਆ ਪਰਿਵਾਰ
ਪੰਜਾਬ ਦੇ ਖ਼ਤਰਨਾਕ ਗੈਂਗਸਟਰ ਜੈਪਾਲ ਭੁੱਲਰ ਅਤੇ ਜਸਪ੍ਰੀਤ ਸਿੰਘ ਜੱਸੀ ਖਰੜ ਦਾ ਕੋਲਕਾਤਾ ਵਿੱਚ ਬੀਤੇ ਦਿਨੀ ਕੀਤੇ ਗਏ ਐਨਕਾਊਂਟਰ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਦੋਹਾਂ ਦੇ ਪਰਿਵਾਰ ਡੂੰਘੇ ਸਦਮੇ ‘ਚ ਹੈ।ਅਹਿਮ ਖ਼ਬਰ : ਪਾਕਿ ਤੋਂ ਆਈ ਵਿਦੇਸ਼ੀ ਪਿਸਤੌਲਾਂ ਦੀ ਖ਼ੇਪ ਸਣੇ ਗ੍ਰਿਫ਼ਤਾਰ ਤਸਕਰ ਬਾਰੇ DGP ਦੇ ਵੱਡੇ ਖ਼ੁਲਾਸੇ ਦੱਸ ਦੇਈਏ ...
Radio Punjabi Virsa
June 12th, 2021
No comments