POLITICS
ਗੁਪਤ ਮੀਟਿੰਗ ਤੋਂ ਬਾਅਦ ਪ੍ਰਤਾਪ ਬਾਜਵਾ ਨੇ ਸਿੱਧੂ ਬਾਰੇ ਆਖੀ ਵੱਡੀ ਗੱਲ
ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਦਰਮਿਆਨ ਨਵਜੋਤ ਸਿੱਧੂ ਨੂੰ ਅਹੁਦਾ ਦਿੱਤੇ ਜਾਣ ਦੀਆਂ ਖ਼ਬਰਾਂ ’ਤੇ ਪ੍ਰਤਾਪ ਸਿੰਘ ਬਾਜਵਾ ਨੇ ਰਲਿਆ-ਜੁਲਿਆ ਪ੍ਰਤੀਕਰਮ ਦਿੱਤਾ ਹੈ। ਬਾਜਵਾ ਨੇ ਕਿਹਾ ਕਿ ਕੋਈ ਕਰਨਲ ਇੱਕਦਮ ਜਨਰਲ ਨਹੀਂ ਬਣ ਸਕਦਾ। ਟੌਪ ਲੀਡਰਸ਼ਿਪ ਦੇ ਅਹੁਦੇ ਤੱਕ ਪਹੁੰਚਣ ਲਈ ਪਾਰਟੀ ਅੰਦਰ ਕੁਝ ਸਮਾਂ ਲਾਉਣਾ ਚਾਹੀਦਾ ਹੈ। ਪੁਰਾਣੇ ਲੀਡਰਾਂ ...
Radio Punjabi Virsa
June 18th, 2021
No comments
ਪੰਜਾਬ ਦੀ ਸਿਆਸਤ ‘ਚ ਹਲਚਲ, ਪ੍ਰਤਾਪ ਬਾਜਵਾ ਅਤੇ CM ਕੈਪਟਨ ਦੀ ਹੋਈ ਗੁਪਤ ਮੀਟਿੰਗ
ਇਕ ਪਾਸੇ ਜਿੱਥੇ ਕਾਂਗਰਸ ’ਚ ਅੰਦਰੂਨੀ ਕਲੇਸ਼ ਚੱਲ ਰਿਹਾ ਹੈ ਅਤੇ ਹਾਈਕਮਾਨ ਵਲੋਂ ਸਾਰੇ ਮਾਮਲੇ ਦੀ ਘੋਖ ਕੀਤੀ ਗਈ ਹੈ ਪਰ ਹਾਈਕਮਾਨ ਦਾ ਫ਼ੈਸਲਾ ਆਉਣ ਤੋਂ ਪਹਿਲਾਂ ਹੀ ਪੰਜਾਬ ਕਾਂਗਰਸ ਦੀ ਸਿਆਸਤ ਵਿਚ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਇਸ ਸਭ ਦਰਮਿਆਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨਾਲ ...
Radio Punjabi Virsa
June 18th, 2021
No comments
ਕਿਸਾਨ ਅੰਦੋਲਨ ਨੇ ਕਾਰਪੋਰੇਟ ਘਰਾਣਿਆਂ ਦਾ ਕੀਤਾ ਲੱਖਾਂ ਦਾ ਨੁਕਸਾਨ, ਰਾਸ਼ਨ ਸੁੱਟਣ ਲਈ ਮਜ਼ਬੂਰ
ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਚੱਲ ਰਹੇ ਕਿਸਾਨ ਅੰਦੋਲਨ ਦੀ ਅੱਗ ਕਾਰਪੋਰੇਟ ਘਰਾਣਿਆਂ ਤਕ ਪਹੁੰਚਣ ਲੱਗੀ ਹੈ। ਪਿਛਲੇ 6 ਮਹੀਨੇ ਤੋਂ ਬੰਦ ਪਏ ਕਾਰਪੋਰੇਟ ਘਰਾਣਿਆਂ ਦੇ ਮਾਰਕੀਟ ਅਤੇ ਸਟੋਰਾਂ ਵਿਚ ਸਾਮਾਨ ਸੜਨ ਅਤੇ ਖਰਾਬ ਹੋਣ ਲੱਗਾ ਹੈ, ਜਿਸ ਕਾਰਨ ਪ੍ਰਬੰਧਕਾਂ ਵੱਲੋਂ ਵੱਡੀ ਮਾਤਰਾ ਵਿਚ ਰਾਸ਼ਨ ਅਤੇ ਹੋਰ ਸਾਮਾਨ ਸਾਲਿਡ ਵੇਸਟ ਪਲਾਂਟ ਵਿਚ ...
Radio Punjabi Virsa
June 18th, 2021
No comments
ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਸੁਖਪਾਲ ਖਹਿਰਾ, ਦੇਖੋ ਕੀ ਹੋਈ ਗੱਲਬਾਤ
ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਸੁਖਪਾਲ ਸਿੰਘ ਖਹਿਰਾ ਅਤੇ ਦੋ ਹੋਰ ਵਿਧਾਇਕ ਰਾਹੁਲ ਗਾਂਧੀ ਨੂੰ ਮਿਲਣ ਉਨ੍ਹਾਂ ਦੀ ਰਿਹਾਇਸ਼ ’ਤੇ ਪਹੁੰਚ ਗਏ ਹਨ। ਦੱਸ ਦੇਈਏ ਕਿ ਰਣਦੀਪ ਸੂਰਜੇਵਾਲ ਦੀ ਗੱਡੀ ਵਿਚ ਸਵਾਰ ਹੋ ਕੇ ਸੁਖਪਾਲ ਸਿੰਘ ਖਹਿਰਾ, ਜਗਦੇਵ ਕਮਾਲੂ ਅਤੇ ਪਿਰਮਲ ਸਿੰਘ ਰਾਹੁਲ ਦੀ ਰਿਹਾਇਸ਼ ਦੇ ਅੰਦਰ ਦਾਖ਼ਲ ਹੋਏ ਹਨ। ਦੱਸ ਦਈਏ ਕਿ ਸੁਖਪਾਲ ...
Radio Punjabi Virsa
June 17th, 2021
No comments
ਤਕਰਾਰ ਬਰਕਰਾਰ! ਮੁਖ ਮੰਤਰੀ ਅਜ ਕਰਨਗੇ ਵਿਧਾਇਕਾਂ ਨਾਲ ਮੀਟਿੰਗ
ਪੰਜਾਬ ਕਾਂਗਰਸ ਵਿੱਚ ਚੱਲ ਰਹੀ ਤਕਰਾਰ ਦੇ ਮੱਦੇਨਜ਼ਰ ਮੀਟਿੰਗਾਂ ਦਾ ਦੌਰ ਚੱਲ ਰਿਹਾ ਹੈ। ਇਸ ਕੜੀ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਫਿਰ ਵਿਧਾਇਕਾਂ ਨਾਲ ਮੀਟਿੰਗ ਕਰਨਗੇ। ਇਹ ਮੀਟਿੰਗ ਸ਼ਾਮ 5 ਵਜੇ ਸਿਸਵਾ ਫਾਰਮ ਹਾਊਸ ਵਿਖੇ ਹੋਵੇਗੀ। ਤੁਹਾਨੂੰ ਦੱਸ ਦੇਈਏ ਕਿ 6 ਵਿਧਾਇਕਾਂ ਨੂੰ ਫਾਰਮ ਹਾਊਸ ਬੁਲਾਇਆ ਗਿਆ ਹੈ। ਇਸ ਦੌਰਾਨ, ਹਲਕੇ ...
Radio Punjabi Virsa
June 17th, 2021
No comments
ਕੈਪਟਨ-ਸਿੱਧੂ ਨੂੰ ਹਾਈਕੋਰਟ ਦਾ ਝਟਕਾ, 20 ਜੂਨ ਨੂੰ ਹੋਏਗੀ ਮੁਲਾਕਾਤ
ਪੰਜਾਬ ਕਾਂਗਰਸ ’ਚ ਮਚੇ ਘਮਾਸਾਨ ਸਬੰਧੀ ਕਾਂਗਰਸ ਹਾਈਕਮਾਨ ਨੇ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਦਿੱਲੀ ਤਲਬ ਕੀਤਾ ਹੈ। 20 ਜੂਨ ਨੂੰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਕੈਪਟਨ ਅਤੇ ਸਿੱਧੂ ਸਹਿਤ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੁਲਾਕਾਤ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਇਸ ਬੈਠਕ ’ਚ ...
Radio Punjabi Virsa
June 17th, 2021
No comments
SC ਕਮਿਸ਼ਨ ਵੱਲੋਂ ਰਵਨੀਤ ਬਿੱਟੂ ਨੂੰ ਨੋਟਿਸ ਜਾਰੀ, ਜਾਣੋ ਕੀ ਹੈ ਮਾਮਲਾ
ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਨੂੰ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਨੇ ਰਵਨੀਤ ਬਿੱਟੂ ਨੂੰ 22 ਜੂਨ ਨੂੰ ਕਮਿਸ਼ਨ ਦੇ ਦਫ਼ਤਰ ‘ਚ ਪੇਸ਼ ਹੋਣ ਦੇ ਸੰਮਨ ਕੀਤਾ ਹੈ। ਬੀਤੇ ਕੱਲ੍ਹ ਅਕਾਲੀ ਦਲ ਦੇ ਵਿਧਾਇਕ ਪਵਨ ਟੀਨੂੰ ਡਾ. ਸੁਖਵਿੰਦਰ ਸੁੱਖੀ ਤੇ ਹੋਰਨਾਂ ਨੇ ਕਮਿਸ਼ਨ ਕੋਲ ਰਵਨੀਤ ...
Radio Punjabi Virsa
June 16th, 2021
No comments
ਪੰਜਾਬ ਦੀਆਂ 6 ਨਾਮੀ ਸਿੱਖ ਸ਼ਖਸੀਅਤਾਂ BJP ‘ਚ ਸ਼ਾਮਲ
ਪੰਜਾਬ ‘ਚ ਬੀਜੇਪੀ ਬੇਹੱਦ ਕਮਜ਼ੋਰ ਚੱਲ ਰਹੀ ਹੈ। ਅਗਲੇ ਸਾਲ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਸ ਦੀ ਮਜ਼ਬੂਤੀ ਲਈ ਪਾਰਟੀ ਯਤਨ ਕਰ ਰਹੀ ਹੈ। ਮੰਗਲਵਾਰ ਨੂੰ ਇੱਕ ਉੱਚ ਪੱਧਰੀ ਬੈਠਕ ਤੋਂ ਬਾਅਦ, ਬੁੱਧਵਾਰ ਨੂੰ ਪੰਜਾਬ ਦੀਆਂ 6 ਪ੍ਰਮੁੱਖ ਸ਼ਖਸੀਅਤਾਂ ਬੀਜੇਪੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਤੇ ਰਾਜ ਮਾਮਲਿਆਂ ਦੇ ਇੰਚਾਰਜ ਦੁਸ਼ਯੰਤ ...
Radio Punjabi Virsa
June 16th, 2021
No comments
Big Breaking- ਹੁਣ SIT ਆਪ ਜਾ ਕੇ ਵੱਡੇ ਬਾਦਲ ਤੋਂ ਕਰੇਗੀ ਪੁੱਛਗਿੱਛ
ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਲਈ ਸੂਬਾ ਸਰਕਾਰ ਵੱਲੋਂ ਬਣਾਈ ਗਈ ਨਵੀਂ ਵਿਸ਼ੇਸ਼ ਜਾਂਚ ਟੀਮ (SIT) ਵੱਲੋਂ ਵੱਡਾ ਫ਼ੈਸਲਾ ਲਿਆ ਗਿਆ ਹੈ। ਜਾਂਚ ਟੀਮ ਹੁਣ ਖ਼ੁਦ ਜਾ ਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਲੋਂ ਪੁੱਛਗਿੱਛ ਕਰੇਗੀ। ਇਸ ਦੇ ਲਈ ਜਾਂਚ ਟੀਮ ਵੱਲੋਂ ਵੱਡੇ ਬਾਦਲ ਨੂੰ ਲਿਖ਼ਤੀ ਤੌਰ ‘ਤੇ ਇਸ ਦੀ ਸੂਚਨਾ ਦਿੱਤੀ ਗਈ
Radio Punjabi Virsa
June 16th, 2021
No comments
ਕਿਸਾਨਾਂ ਕਾਰਨ 2022 ਚ ਹੋਏਗੀ ਭਾਜਪਾ ਦੀ ਐਂਟਰੀ? ਭਾਜਪਾ ਪ੍ਰਧਾਨ ਨੂੰ ਸਤਾਈ ਚਿੰਤਾ…
ਪੰਜਾਬ ਵਿਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਰਾਜਨੀਤਿਕ ਹਲਚਲ ਹੁਣ ਤੋਂ ਸ਼ੁਰੂ ਹੋ ਗਈ ਹੈ। ਭਾਜਪਾ ਦੇ ਮਹਾਨ ਨੇਤਾਵਾਂ ਦੀ ਪਾਰਟੀ ਹੈੱਡਕੁਆਰਟਰ ਵਿਚ ਮੀਟਿੰਗ ਹੋਈ। ਇਸ ਬੈਠਕ ਵਿਚ ਭਾਜਪਾ ਪ੍ਰਧਾਨ ਜੇਪੀ ਨੱਡਾ, ਗ੍ਰਹਿ ਮੰਤਰੀ ਅਮਿਤ ਸ਼ਾਹ, ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ, ਪ੍ਰਦੇਸ਼ ਇੰਚਾਰਜ ਦੁਸ਼ਯੰਤ ਗੌਤਮ, ...
Radio Punjabi Virsa
June 16th, 2021
No comments