POLITICS

ਨਕਲੀ ਪ੍ਰਸ਼ਾਂਤ ਕਿਸ਼ੋਰ ਦਾ ਹੋਇਆ ਪਰਦਾਫਾਸ਼, ਲਗਾਤਾਰ ਭੜਕਾ ਰਿਹਾ ਸੀ ਕਾਂਗਰਸੀਆਂ ਨੂੰ

ਨਕਲੀ ਪ੍ਰਸ਼ਾਂਤ ਕਿਸ਼ੋਰ ਦਾ ਹੋਇਆ ਪਰਦਾਫਾਸ਼, ਲਗਾਤਾਰ ਭੜਕਾ ਰਿਹਾ ਸੀ ਕਾਂਗਰਸੀਆਂ ਨੂੰ

ਪੰਜਾਬ ਪੁਲਸ ਨੇ ਰਾਜਨੀਤਕ ਰਣਨੀਤੀਕਾਰ ਅਤੇ ਪੰਜਾਬ ਦੇ ਮੁੱਖ ਮੰਤਰੀ ਦੇ ਪ੍ਰਮੁੱਖ ਸਲਾਹਕਾਰ ਪ੍ਰਸ਼ਾਂਤ ਕਿਸ਼ੋਰ ਦਾ ਭੇਸ ਧਾਰਨ ਕਰਨ ਅਤੇ ਉਨ੍ਹਾਂ ਦੇ ਨਾਮ ਦੀ ਵਰਤੋਂ ਕਰ ਕੇ ਕੁੱਝ ਸਿਆਸੀ ਆਗੂਆਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਭੜਕਾਉਣ ਲਈ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕੀਤਾ ਹੈ।ਪੁਲਸ ਨੂੰ ਸੂਚਨਾ ...

Radio Punjabi Virsa

June 16th, 2021

No comments

ਕੈਪਟਨ ਦਾ ਘਰ ਘੇਰਨ ਗਏ ਸੁਖਬੀਰ ਬਾਦਲ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ

ਕੈਪਟਨ ਦਾ ਘਰ ਘੇਰਨ ਗਏ ਸੁਖਬੀਰ ਬਾਦਲ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ

ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੀ ਕੈਪਟਨ ਸਰਕਾਰ ਖ਼ਿਲਾਫ਼ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਫਾਰਮ ਹਾਊਸ ਸਿਸਵਾਂ ਨੇੜੇ ਧਰਨਾ ਘਿਰਾਓ ਕਰਨ ਦਾ ਪ੍ਰੋਗਰਾਮ ਮਿੱਥਿਆ ਗਿਆ ਸੀ। ਅਕਾਲੀ ਦਲ-ਬਸਪਾ ਗਠਜੋੜ ਹੋਣ ਕਾਰਨ ਦੋਵੇਂ ਪਾਰਟੀਆਂ ਵੱਲੋਂ ਸਾਂਝੇ ਤੌਰ ‘ਤੇ ਇਕ ਪਲੇਟਫਾਰਮ ‘ਤੇ ਇਕੱਠੇ ਹੋ ...

Radio Punjabi Virsa

June 15th, 2021

No comments

AAP ‘ਚ ਸ਼ਾਮਲ ਹੋਏ ਜਲੰਧਰ ਦੇ ਸਾਬਕਾ DCP ਬਲਕਾਰ ਸਿੰਘ

AAP ‘ਚ ਸ਼ਾਮਲ ਹੋਏ ਜਲੰਧਰ ਦੇ ਸਾਬਕਾ DCP ਬਲਕਾਰ ਸਿੰਘ

ਜਲੰਧਰ ਦੇ ਸਾਬਕਾ ਡੀਸੀਪੀ ਬਲਕਾਰ ਸਿੰਘ ਮੰਗਲਵਾਰ ਨੂੰ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਆਪ ਦੇ ਸੂਬਾ ਸਹਿ-ਇੰਚਾਰਜ ਰਾਘਵ ਚੱਢਾ ਨੇ ਜਲੰਧਰ ‘ਚ ਮੀਡੀਆ ਨੂੰ ਸੰਬੋਧਨ ਕੀਤਾ ਤੇ ਇਸ ਦੌਰਾਨ ਬਲਕਾਰ ਨੂੰ ਪਾਰਟੀ ‘ਚ ਸ਼ਾਮਲ ਕਰਨ ਦਾ ਐਲਾਨ ਕੀਤਾ। ਦੱਸ ਦੇਈਏ ਕਿ ਬਲਕਾਰ ਸਿੰਘ ਦੀ ਰਿਟਾਇਰਮੈਂਟ ਨਾਲ ਹੀ ਅਟਕਲਾਂ ਲਗਣੀਆਂ ...

Radio Punjabi Virsa

June 15th, 2021

No comments

ਕਾਂਗਰਸੀਆਂ ਨੇ ਬਾਗੀਆਂ ਦਾ ਕੀਤਾ ਪਰਦਾਫਾਸ਼, ਸੋਨੀਆਂ ਗਾਂਧੀ ਨੂੰ ਭੇਜੀਆਂ ਰਿਕਾਰਡਿੰਗ

ਕਾਂਗਰਸੀਆਂ ਨੇ ਬਾਗੀਆਂ ਦਾ ਕੀਤਾ ਪਰਦਾਫਾਸ਼, ਸੋਨੀਆਂ ਗਾਂਧੀ ਨੂੰ ਭੇਜੀਆਂ ਰਿਕਾਰਡਿੰਗ

ਪੰਜਾਬ ਕਾਂਗਰਸ ਵਿਚ ਮਚੇ ਘਮਾਸਾਨ ‘ਚ ਇਕ ਨਵਾਂ ਮੋੜ ਆ ਗਿਆ ਹੈ। ਕੈਪਟਨ ਦਾ ਸਮਰਥਨ ਕਰਨ ਵਾਲੇ ਕੁੱਝ ਵਿਧਾਇਕਾਂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਫ਼ੋਨ ਰਿਕਾਰਡਿੰਗਜ਼ ਭੇਜੀਆਂ ਹਨ, ਜਿਸ ਵਿਚ ਕੈਪਟਨ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਲਈ ਉਕਸਾਇਆ ਜਾ ਰਿਹਾ ਹੈ। ਇਨ੍ਹਾਂ ਵਿਧਾਇਕਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ...

Radio Punjabi Virsa

June 15th, 2021

No comments

ਕਬੱਡੀ ਦਾ ਮਸ਼ਹੂਰ ਖਿਡਾਰੀ ਪੁਲਿਸ ਦੀ ਨੌਕਰੀ ਛੱਡ ‘ਆਪ’ ‘ਚ ਹੋਇਆ ਸ਼ਾਮਿਲ

ਕਬੱਡੀ ਦਾ ਮਸ਼ਹੂਰ ਖਿਡਾਰੀ ਪੁਲਿਸ ਦੀ ਨੌਕਰੀ ਛੱਡ ‘ਆਪ’ ‘ਚ ਹੋਇਆ ਸ਼ਾਮਿਲ

ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਹਲਕਾ ਘਨੌਰ ਦੇ ਕਬੱਡੀ ਦੇ ਕੌਮੀ ਖਿਡਾਰੀ ਗੁਰਲਾਲ ਘਨੌਰ ਨੇ ਅੱਜ ਆਦਮੀ ਪਾਰਟੀ ਦਾ ਝਾੜੂ ਫੜ੍ਹ ਲਿਆ। ਉਨ੍ਹਾਂ ਦੇ ਪਾਰਟੀ ‘ਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਕਾਫੀ ਮਜ਼ਬੂਤੀ ਮਿਲੀ ਹੈ।ਗੁਰਲਾਲ ਸਿੰਘ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਉਪ ...

Radio Punjabi Virsa

June 14th, 2021

No comments

ਕੈਪਟਨ ਦੀ ਕੋਠੀ ਘੇਰਨ ਗਏ ‘ਆਪ ਆਗੂਆਂ’ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ

ਕੈਪਟਨ ਦੀ ਕੋਠੀ ਘੇਰਨ ਗਏ ‘ਆਪ ਆਗੂਆਂ’ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ

ਦਲਿਤ ਵਿਦਿਆਰਥੀਆਂ ਦੀ ਵਜੀਫ਼ਾ ਰਾਸ਼ੀ ਖੁਰਦ-ਬੁਰਦ ਕਰਨ ਦੇ ਰੋਸ ਵਜੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਪਾਰਟੀ ਦੇ ਸੀਨੀਅਰ ਆਗੂ ਮਨਵਿੰਦਰ ਸਿੰਘ ਗਿਆਸਪੁਰਾ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦਾ ਘਿਰਾਉ ਕਰਨ ਪਹੁੰਚੇ। ...

Radio Punjabi Virsa

June 14th, 2021

No comments

ਬਾਦਲ ਨਹੀਂ ਹੋਣਗੇ SIT ਸਾਹਮਣੇ ਪੇਸ਼, ਦੱਸਿਆ ਇਹ ਕਾਰਨ

ਬਾਦਲ ਨਹੀਂ ਹੋਣਗੇ SIT ਸਾਹਮਣੇ ਪੇਸ਼, ਦੱਸਿਆ ਇਹ ਕਾਰਨ

 ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 16 ਜੂਨ ਨੂੰ ਵਿਸ਼ੇਸ਼ ਜਾਂਚ ਟੀਮ ਸਾਹਮਣੇ ਪੇਸ਼ ਨਹੀਂ ਹੋਣਗੇ। ਉਨ੍ਹਾਂ ਨੇ ਇਸ ਦਾ ਕਾਰਨ ਸਿਹਤ ਦੀ ਸਮੱਸਿਆ ਦੱਸਿਆ ਹੈ। ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਬਾਦਲ ਨੂੰ ਪੁੱਛ-ਗਿੱਛ ਲਈ 16 ਜੂਨ ਨੂੰ ਤਲਬ ਕੀਤਾ ਸੀ। ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ...

Radio Punjabi Virsa

June 14th, 2021

No comments

ਮਨੀਸ਼ ਸਿਸੋਦੀਆ ਦਾ ਵੱਡਾ ਬਿਆਨ, ਕੈਪਟਨ ਅਮਰਿੰਦਰ ਤੇ ਪੀਐੱਮ ਮੋਦੀ ‘ਚ ਚੱਲ ਰਹੀ ਦੋਸਤੀ

ਮਨੀਸ਼ ਸਿਸੋਦੀਆ ਦਾ ਵੱਡਾ ਬਿਆਨ, ਕੈਪਟਨ ਅਮਰਿੰਦਰ ਤੇ ਪੀਐੱਮ ਮੋਦੀ ‘ਚ ਚੱਲ ਰਹੀ ਦੋਸਤੀ

ਕੇਂਦਰੀ ਸਿੱਖਿਆ ਮੰਤਰਾਲੇ ਨੇ ਹਾਲ ਹੀ ਵਿੱਚ ਸਕੂਲ ਸਿੱਖਿਆ ਰੈਂਕਿੰਗ ਰਿਪੋਰਟ ਜਾਰੀ ਕੀਤੀ ਹੈ, ਜਿਸ ਦੇ ਲਈ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਹੁਣ ਕੇਂਦਰ ਨੂੰ ਨਿਸ਼ਾਨਾ ਬਣਾਇਆ ਹੈ। ਇਸ ਰਿਪੋਰਟ ਵਿਚ ਚੰਡੀਗੜ੍ਹ, ਪੰਜਾਬ, ਤਾਮਿਲਨਾਡੂ ਅਤੇ ਕੇਰਲ ਦੇ ਰਾਜ ਚੋਟੀ ‘ਤੇ ਹਨ। ਇਸ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਮਨੀਸ਼ ...

Radio Punjabi Virsa

June 12th, 2021

No comments

ਅਕਾਲੀ ਦਲ ਨੇ ਮਿਲਾਇਆ ਬਸਪਾ ਨਾਲ ਹੱਥ, 20 ਸੀਟਾਂ ਬਸਪਾ ਦੀ ਝੋਲੀ

ਅਕਾਲੀ ਦਲ ਨੇ ਮਿਲਾਇਆ ਬਸਪਾ ਨਾਲ ਹੱਥ, 20 ਸੀਟਾਂ ਬਸਪਾ ਦੀ ਝੋਲੀ

ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਰਲ ਕੇ 2022 ਦੀਆਂ ਵਿਧਾਨ ਸਭਾ ਚੋਣਾਂ ਲੜਨਗੇ। ਸੁਖਬੀਰ ਬਾਦਲ ਨੇ ਅਕਾਲੀ ਦਲ ਤੇ ਬਸਪਾ ਦੇ ਗਠਜੋੜ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਦਿਨ ਪੰਜਾਬ ਦੀ ਸਿਆਸਤ ਲਈ ਇਤਿਹਾਸਕ ਹੈ। ਇਸ ਮੌਕੇ ਅਕਾਲੀ ਦਲ ਨੇ ਨਵਾਂ ਨਾਅਰਾ ‘ਸੋਚ ਵਿਕਾਸ ਦੀ, ਨਵੇਂ ਪੰਜਾਬ ਦੀ’ ਵੀ ਦਿੱਤਾ। ...

Radio Punjabi Virsa

June 12th, 2021

No comments

BIG BREAKING- ਅਕਾਲੀ ਦਲ ਅਤੇ ਬਸਪਾ ਵਿਚਕਾਰ ਹੋਇਆ ਗੱਠਜੋੜ

BIG BREAKING- ਅਕਾਲੀ ਦਲ ਅਤੇ ਬਸਪਾ ਵਿਚਕਾਰ ਹੋਇਆ ਗੱਠਜੋੜ

ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ। ਦੋਵਾਂ ਧਿਰਾਂ ਵਿਚਾਲੇ ਸਹਿਮਤੀ ਪਹਿਲਾਂ ਹੀ ਬਣ ਗਈ ਸੀ ਪਰ ਗਠਜੋੜ ਦਾ ਰਸਮੀ ਐਲਾਨ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਸਪਾ ਦੇ ਸੀਨੀਅਰ ਆਗੂ ਸਤੀਸ਼ ਮਿਸ਼ਰਾ ਵਲੋਂ ਵਲੋਂ ਚੰਡੀਗੜ੍ਹ ਸਥਿਤ ਅਕਾਲੀ ਦਲ ਦੇ ...

Radio Punjabi Virsa

June 12th, 2021

No comments

WhatsApp WhatsApp us