NATIONAL
G7 Summit ‘ਚ PM ਮੋਦੀ ਵੀਡੀਓ ਕਾਨਫਰੰਸਿੰਗ ਰਾਹੀਂ ਕਰਨਗੇ ਸੰਬੋਧਨ
ਦੇਸ਼ ਦੇ ਪੀਐੱਮ ਨਰਿੰਦਰ ਮੋਦੀ ਬਰਤਾਨੀਆ ’ਚ ਹੋ ਰਹੇ ਦੁਨੀਆ ਦੇ ਸੱਤ ਸਭ ਤੋਂ ਅਮੀਰ ਦੇਸ਼ਾਂ (ਜੀ7) ਦੇ ਸਿਖ਼ਰ ਸੰਮੇਲਨ ਦੇ Outreach Session ਨੂੰ 12 ਤੇ 13 ਜੂਨ ਨੂੰ ਸੰਬੋਧਨ ਕਰਨਗੇ। ਦਸ ਦੇਈਏ ਕਿ ਬਰਤਾਨੀਆ ਇਸ ਸਿਖ਼ਰ ਸੰਮੇਲਨ ਦੀ ਪ੍ਰਧਾਨਗੀ ਕਰ ਰਿਹਾ ਹੈ ਤੇ ਉਸ ਨੇ ਭਾਰਤ, ਆਸਟ੍ਰੇਲੀਆ, ਦੱਖਣੀ ਕੋਰੀਆ ਤੇ ਦੱਖਣੀ ਅਫਰੀਕਾ ਨੂੰ ਜੀ-7 ...
Radio Punjabi Virsa
June 12th, 2021
No comments
ਅਕਾਲੀ ਦਲ ਤੇ ਬਸਪਾ ਵਿਚਾਲੇ ਗੱਠਜੋੜ, ਅੱਜ ਹੋ ਸਕਦਾ ਰਸਮੀ ਐਲਾਨ
ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਰਲ ਕੇ ਲੜਨਗੇ। ਗੱਠਜੋੜ ਦਾ ਅਧਿਕਾਰਤ ਐਲਾਨ ਅੱਜ ਚੰਡੀਗੜ੍ਹ ਸਥਿਤ ਅਕਾਲੀ ਦਲ ਦੇ ਦਫ਼ਤਰ ’ਚ ਦੋਹਾਂ ਪਾਰਟੀਆਂ ਦੇ ਆਗੂਆਂ ਦੀ ਸਾਂਝੀ ਮੀਟਿੰਗ ਦੌਰਾਨ ਕੀਤਾ ਜਾ ਸਕਦਾ ਹੈ। ਅੱਜ ਬਸਪਾ ਦੇ ਸੀਨੀਅਰ ਆਗੂ ਸਤੀਸ਼ ਮਿਸ਼ਰਾ ਅਕਾਲੀ ਦਲ ਦੇ ਸੀਨੀਅਰ ਆਗੂਆਂ
Radio Punjabi Virsa
June 12th, 2021
No comments
‘ਆਪ ਆਗੂ’ ਜਗਦੀਪ ਸੰਧੂ ਸਮੇਤ ਸਾਥੀਆਂ ‘ਤੇ ਇਕ ਹੋਰ ਪਰਚਾ ਦਰਜ, ਪੜ੍ਹੋ ਪੂਰਾ ਮਾਮਲਾ
ਨਗਰ ਕੌਂਸਲ ਅੰਦਰ ਕੂੜੇ ਦੀਆਂ ਟਰਾਲੀਆਂ ਲਾਹੁਣ ਦੇ ਦੋਸ਼ਾਂ ਤਹਿਤ ਆਮ ਆਦਮੀ ਪਾਰਟੀ ਦੇ ਆਗੂ ਜਗਦੀਪ ਸੰਧੂ ਅਤੇ ਉਸਦੇ ਸਾਥੀਆਂ ਤੇ ਇਕ ਹੋਰ ਮਾਮਲਾ ਦਰਜ ਕੀਤਾ ਗਿਆ ਹੈ। ਦਰਅਸਲ ਬੀਤੇ ਦਿਨ ਨਗਰ ਕੌਂਸਲ ਪ੍ਰਧਾਨ ਕ੍ਰਿਸ਼ਨ ਕੁਮਾਰ ਸ਼ੰਮੀ ਤੇਰ੍ਹੀਆ ਦੇ ਬਿਆਨਾਂ ਤੇ ਉਨ੍ਹਾਂ ਦੇ ਘਰ ਅੱਗੇ ਕੂੜਾ ਖਿਲਾਰਨ ਦੇ ਕਥਿਤ ਦੋਸ਼ਾਂ ’ਚ ਜਗਦੀਪ ਸੰਧੂ, ਕੌਂਸਲਰ ...
Radio Punjabi Virsa
June 12th, 2021
No comments
ਹਰਸਿਮਰਤ ਬਾਦਲ ਨੇ ਕਾਂਗਰਸੀ ਕਲੇਸ਼ ਨੂੰ ਦੱਸਿਆ ਸਰਕਸ, ਆਖੀ ਵੱਡੀ ਗੱਲ
ਚੰਡੀਗੜ੍ਹ, 11 ਜੂਨ 2021- ਪੰਜਾਬ ਕਾਂਗਰਸ ਦਾ ਕਾਟੋ ਕਲੇਸ਼ ਇੰਨਾ ਵਧ ਗਿਆ ਕਿ ਹਾਈਕਮਾਨ ਨੂੰ ਵੀ ਇਸ ‘ਚ ਦਖ਼ਲ ਅੰਦਾਜ਼ੀ ਕਰਨੀ ਪਈ ਤੇ ਵਿਰੋਧੀ ਧਿਰਾਂ ਨੂੰ ਵੀ ਬੋਲਣ ਦਾ ਮੌਕਾ ਮਿਲਿਆ। ਹੁਣ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਪੰਜਾਬ ਕਾਂਗਰਸ ‘ਤੇ ਨਿਸ਼ਾਨਾ ਵਿੰਨ੍ਹਿਆ ਹੈ। ਇੱਥੋਂ ਤਕ ਕਿ ਹਰਸਿਮਰਤ ਬਾਦਲ ਨੇ ...
Radio Punjabi Virsa
June 11th, 2021
No comments
‘ਕੁੜੀਆਂ ਦੇ ਮੋਬਾਈਲ ਚਲਾਉਣ ਨਾਲ ਹੁੰਦੇ ਬਲਾਤਕਾਰ’- ਮਹਿਲਾ ਕਮਿਸ਼ਨ ਮੈਂਬਰ ਦਾ ਬਿਆਨ
ਉੱਤਰ ਪ੍ਰਦੇਸ਼, 10 ਜੂਨ 2021- ਉੱਤਰ ਪ੍ਰਦੇਸ਼ ਰਾਜ ਮਹਿਲਾ ਕਮਿਸ਼ਨ ਦੀ ਇੱਕ ਮੈਂਬਰ ਨੇ ਇੱਕ ਹੈਰਾਨ ਕਰਨ ਵਾਲੇ ਬਿਆਨ ਵਿੱਚ ਕਿਹਾ ਹੈ ਕਿ ਲੜਕੀਆਂ ਨੂੰ ਮੋਬਾਈਲ ਫੋਨ ਨਹੀਂ ਦਿੱਤੇ ਜਾਣੇ ਚਾਹੀਦੇ ਕਿਉਂਕਿ ਇਹ ਬਲਾਤਕਾਰ ਨੂੰ ਉਤਸ਼ਾਹਤ ਕਰਦਾ ਹੈ। ਮੀਨਾ ਕੁਮਾਰੀ ਨੇ ਅਲੀਗੜ ਵਿੱਚ ਬੁੱਧਵਾਰ ਨੂੰ ਇੱਕ ਮਹਿਲਾ ਜਨ ਸੁਣਵਾਈ ਦੌਰਾਨ ਕਿਹਾ, “ਲੜਕੀਆਂ ...
Radio Punjabi Virsa
June 10th, 2021
No comments
ਬਾਦਲ ਪਿੰਡ ਦੀ ਸ਼ਰਾਬ ਫੈਕਟਰੀ ਕੇਸ ‘ਚ ਬਣੀ SIT ਲੋਕਾਂ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਲਈ : ਆਪ ਆਗੂ
ਚੰਡੀਗੜ੍ਹ, 10 ਜੂਨ 2021- ਬਾਦਲ ਪਿੰਡ ਵਿੱਚੋਂ ਫੜੀ ਨਕਲੀ ਸ਼ਰਾਬ ਫੈਕਟਰੀ ਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਆਮ ਆਦਮੀ ਪਾਰਟੀ ਵੱਲੋਂ ਲੰਬੀ ਥਾਣੇ ਸਾਹਮਣੇ ਦਿੱਤੇ ਧਰਨੇ ਤੋਂ ਬਾਅਦ ਕੈਪਟਨ ਸਰਕਾਰ ਵੱਲੋਂ ਇਸ ਮਾਮਲੇ ਦੀ ਜਾਂਚ ਲਈ ਬਣਾਈ ਵਿਸੇਸ ਜਾਂਚ ਕਮੇਟੀ (ਐਸਆਈਟੀ) ਕੇਵਲ ਸੂਬੇ ਦੇ ਲੋਕਾਂ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਲਈ ਹੈ। ...
Radio Punjabi Virsa
June 10th, 2021
No comments
ਸ਼ਬਦੀ ਜੰਗ ਤੋਂ ਬਾਅਦ ਕੈਪਟਨ ਅਤੇ ਸਿੱਧੂ ਵਿਚਕਾਰ ਪੋਸਟਰ ਵਾਰ ਸ਼ੁਰੂ, ਦੇਖੋ ਕੀ ਹੈ ਦਿਲਚਸਪ ਗੱਲ
ਚੰਡੀਗੜ੍ਹ, 10 ਜੂਨ 2021- ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਵਿਚਕਾਰ ਖਿੱਚੋਤਾਣ ਜਾਰੀ ਹੈ। ਪਹਿਲਾਂ ਟਵੀਟ ਤੇ ਸ਼ਬਦੀ ਵਾਰ ਹੋਈ ਤੇ ਹੁਣ ਦੋਹਾਂ ਦੇ ਸਮਰਥਕਾਂ ’ਚ ਪੋਸਟਰ ਜੰਗ ਸ਼ੁਰੂ ਹੋ ਗਈ ਹੈ। ਜਿੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਮਰਥਕਾਂ ਨੇ ‘ਕੈਪਟਨ ਇੱਕੋ ਹੀ ਹੁੰਦੈ, ਪੰਜਾਬ ਦਾ ...
Radio Punjabi Virsa
June 10th, 2021
No comments
UP ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਲੱਗਾ ਝਟਕਾ, ਦਿੱਗਜ ਨੇਤਾ ਨੇ BJP ਦਾ ਫੜ੍ਹਿਆ ਪੱਲਾ
ਨਵੀਂ ਦਿੱਲੀ, 9 ਜੂਨ 2021- ਸਾਬਕਾ ਕੇਂਦਰੀ ਮੰਤਰੀ ਅਤੇ ਕਾਂਗਰਸ ਨੇਤਾ ਜਿਤਿਨ ਪ੍ਰਸਾਦ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਏ। ਰਾਸ਼ਟਰੀ ਰਾਜਧਾਨੀ ਵਿੱਚ ਭਾਜਪਾ ਦੇ ਕੇਂਦਰੀ ਦਫ਼ਤਰ ਵਿਖੇ ਇੱਕ ਸੰਖੇਪ ਪ੍ਰੋਗਰਾਮ ਦੌਰਾਨ ਪ੍ਰਸਾਦ ਪਾਰਟੀ ਵਿੱਚ ਸ਼ਾਮਲ ਹੋਏ। ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੇ ਪ੍ਰਸ਼ਾਦ ਨੂੰ ਮੈਂਬਰਸ਼ਿਪ ਦਿੱਤੀ। ਇਸ ਦੌਰਾਨ ...
Radio Punjabi Virsa
June 9th, 2021
No comments
ਕਿਸਾਨੀ ਘੋਲ ਦੀ ਅਗਲੀ ਰਣਨੀਤੀ ਤਿਆਰੀ, ਮਮਤਾ ਬੈਨਰਜੀ ਨੂੰ ਮਿਲਣਗੇ ਰਾਕੇਸ਼ ਟਿਕੈਤ
ਨਵੀਂ ਦਿੱਲੀ, 9 ਜੂਨ 2021-ਅੱਜ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਕੋਲਕਾਤਾ ‘ਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਕਰ ਰਹੇ ਹਨ। ਸੂਤਰਾਂ ਅਨੁਸਾਰ ਰਾਕੇਸ਼ ਟਿਕੈਤ ਮਮਤਾ ਬੈਨਰਜੀ ਨਾਲ ਕਿਸਾਨੀ ਅੰਦੋਲਨ ਦੀਆਂ ਭਵਿੱਖ ‘ਚ ਵਿੱਢੀਆਂ ਜਾਣ ਵਾਲੀਆਂ ਰਣਨੀਤੀਆਂ ‘ਤੇ ਵਿਚਾਰ-ਵਟਾਂਦਰਾ ...
Radio Punjabi Virsa
June 9th, 2021
No comments
ਪੰਜਾਬ ‘ਚ ਸਿਆਸੀ ਹਲਚਲ ਤੇਜ, ਅੱਜ ਨਵਜੋਤ ਸਿੱਧੂ ਨੂੰ ਮਿਲ ਸਕਦਾ ਅਹਿਮ ਅਹੁਦਾ!
ਚੰਡੀਗੜ੍ਹ, 9 ਜੂਨ 2021- ਪੰਜਾਬ ਕਾਂਗਰਸ ’ਚ ਮਚੇ ਘਮਾਸਾਨ ’ਤੇ ਗਠਿਤ ਤਿੰਨ ਮੈਂਬਰੀ ਕਮੇਟੀ ਅੱਜ ਰਿਪੋਰਟ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪ ਸਕਦੀ ਹੈ। ਪਹਿਲਾਂ ਚਰਚਾ ਸੀ ਕਿ ਇਹ ਰਿਪੋਰਟ ਮੰਗਲਵਾਰ ਨੂੰ ਸੌਂਪੀ ਜਾਵੇਗੀ ਪਰ ਕਮੇਟੀ ਪ੍ਰਧਾਨ ਮਲਿਕਾਰਜੁਨ ਖੜਗੇ ਦੇ ਮਸ਼ਰੂਫ ਹੋਣ ਕਾਰਨ ਇਹ ਸੰਭਵ ਨਹੀਂ ਹੋ ਸਕਿਆ। ਪੰਜਾਬ ਪ੍ਰਦੇਸ਼ ਕਾਂਗਰਸ ...
Radio Punjabi Virsa
June 9th, 2021
No comments