POLITICS
ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜੱਥੇਦਾਰ ਗਿਆਨੀ ਜੋਗਿੰਦਰ ਸਿੰਘ ਦਾ ਹੋਇਆ ਦੇਹਾਂਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜੱਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦਾ ਦੇਹਾਂਤ ਹੋ ਗਿਆ ਹੈ। ਜਾਣਕਾਰੀ ਮੁਤਾਬਕ ਜਥੇਦਾਰ ਵੇਦਾਂਤੀ ਜੀ ਦੀ ਤਬੀਅਤ ਸ਼ਨੀਵਾਰ ਅਚਾਨਕ ਸ਼ਾਮ 6 ਵਜੇ ਦੇ ਕਰੀਬ ਖਰਾਬ ਹੋ ਗਈ ਸੀ , ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਵੱਲੋਂ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਨੇੜੇ ਗੁਰਦੁਆਰਾ ਸ਼ਹੀਦ
Radio Punjabi Virsa
May 15th, 2021
No comments
ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਦਾ ਹੋਇਆ ਦੇਹਾਂਤ, ਕੇਜਰੀਵਾਲ ਨੇ ਜਤਾਇਆ ਦੁੱਖ
ਪੰਜਾਬ ਦੀ ਸਿਆਸਤ ਨਾਲ ਜੁੜੀ ਇੱਕ ਦੁਖਦਾਈ ਖਬਰ ਸਾਮਣੇ ਆਈ ਹੈ। ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਜਰਨੈਲ ਸਿੰਘ ਦਾ ਵੀਰਵਾਰ ਸਵੇਰੇ ਦੇਹਾਂਤ ਹੋ ਗਿਆ। ਦੱਸ ਦਈਏ ਕਿ ਦਿੱਲੀ ਦੇ ਰਾਜੌਰੀ ਗਾਰਡਨ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਹਿ ਚੁੱਕੇ ਜਰਨੈਲ ਸਿੰਘ ਦਾ ਵੀਰਵਾਰ ਸਵੇਰੇ ਦੇਹਾਂਤ ਹੋ ਗਿਆ। ਉਨ੍ਹਾਂ ਦੀ ਮੌਤ ‘ਤੇ ...
Radio Punjabi Virsa
May 14th, 2021
No comments
ਕੇਂਦਰ ਸਰਕਾਰ ‘ਤੇ ਜੰਮ ਕੇ ਵਰ੍ਹੇ ਰਾਕੇਸ਼ ਟਿਕੈਤ, ਆਉਣ ਵਾਲੇ ਦਿਨਾਂ ‘ਚ ਲੈਣਗੇ ਵੱਡਾ ਫੈਸਲਾ
ਗਾਜ਼ੀਪੁਰ ਬਾਰਡਰ : ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਕਿਸਾਨ ਸੰਗਠਨਾਂ ਨਾਲ ਗੱਲ ਨਹੀਂ ਕਰਨਾ ਚਾਉਂਦੀ। ਉਨ੍ਹਾਂ ਦਾ ਕਹਿਣਾ ਹੈ ਕਿ ਅਜਿਹੇ ‘ਚ ਆਉਣ ਵਾਲੀ 26 ਮਈ ਤੋਂ ਬਾਅਦ ਕੋਈ ਵੱਡਾ ਫ਼ੈਸਲਾ ਲਿਆ ਜਾਵੇਗਾ। ਦਸਣਯੋਗ ਹੈ ਕਿ ਰਾਕੇਸ਼ ਟਿਕੈਤ ਵੱਲੋਂ ਬੀਤੇ ਦਿਨੀਂ ਇੱਕ ਬਿਆਨ ...
Radio Punjabi Virsa
May 11th, 2021
No comments
ਦਿੱਲੀ ‘ਚ ਕੋਰੋਨਾ ਟੀਕਿਆਂ ਦੀ ਕਮੀ ਹੋਵੇਗੀ ਦੂਰ, ਕੌਮਾਂਤਰੀ ਪੱਧਰ ’ਤੇ ਟੈਂਡਰ ਹੋਵੇਗਾ ਜਾਰੀ
ਨਵੀਂ ਦਿੱਲੀ, 11 ਮਈ ਦਿੱਲੀ’ਚ ਕੋਰੋਨਾ ਦੇ ਟੀਕਿਆਂ ਦੀ ਕਮੀ ਨੂੰ ਦੂਰ ਕਰਨ ਦੇ ਲਈ ਕੌਮਾਂਤਰੀ ਪੱਧਰ ’ਤੇ ਟੈਂਡਰ ਜਾਰੀ ਕੀਤਾ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੱਲੋਂ ਕੀਤਾ ਗਿਆ ਹੈ। ਦੱਸ ਦਈਏ ਕਿ ਦਿੱਲੀ ‘ਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉੱਪ ਮੰਤਰੀ ਨੇ ਦੋਸ਼ ਲਾਇਆ ...
Radio Punjabi Virsa
May 11th, 2021
No comments