INTERNATIONAL
ਪਾਕਿਸਤਾਨ ਦੇ ਰਾਸ਼ਟਰਪਤੀ ਨੇ ਮਿਲਖਾ ਸਿੰਘ ਨੂੰ ਕਿਹਾ ‘ਆਜ ਤੁਮ ਦੌੜੇ ਨਹੀਂ ਉੱਡੇ ਹੋ’
‘ਫਲਾਇੰਗ ਸਿੱਖ’ ਦੇ ਨਾਂ ਨਾਲ ਮਸ਼ਹੂਰ ਭਾਰਤ ਦੇ ਮਹਾਨ ਸਪ੍ਰਿੰਟਰ ਮਿਲਖਾ ਸਿੰਘ ਦੀ ਦੇਰ ਰਾਤ ਮੌਤ ਹੋ ਗਈ। 91 ਸਾਲਾ ਮਿਲਖਾ ਸਿੰਘ ਨੂੰ ਕੋਰੋਨਾ ਕਾਰਨ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਵੀਰਵਾਰ ਨੂੰ ਉਨ੍ਹਾਂ ਦੀ ਰਿਪੋਰਟ ਨੈਗਟਿਵ ਆਈ, ਪਰ ਕੱਲ੍ਹ ਉਨ੍ਹਾਂ ਦੀ ਹਾਲਤ ਨਾਜ਼ੁਕ ਹੋ ਗਈ ਅਤੇ ਉਨ੍ਹਾਂ ਦੀ ਮੌਤ ਹੋ ਗਈ। ਮਿਲਖਾ ਸਿੰਘ ...
Radio Punjabi Virsa
June 19th, 2021
No comments
ਨਹੀਂ ਰਹੇ ‘ਫਲਾਇੰਗ ਸਿੱਖ’ ਮਿਲਖਾ ਸਿੰਘ, 91 ਸਾਲ ਦੀ ਉਮਰ ‘ਚ ਹੋਇਆ ਦੇਹਾਂਤ
ਭਾਰਤ ਦੇ ਮਹਾਨ ਸਪ੍ਰਿੰਟਰ ਮਿਲਖਾ ਸਿੰਘ ਕੋਰੋਨਾ ਤੋਂ 91 ਸਾਲ ਦੀ ਉਮਰ ਵਿੱਚ ਅਕਾਲ ਚਲਾਣਾ ਕਰ ਗਏ ਹਨ। ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਆਪਣੀ ਸ਼ੋਕ ਜ਼ਾਹਰ ਕੀਤੀ ਹੈ। ਇਸ ਦੇ ਨਾਲ ਹੀ ਪੰਜਾਬ ਦਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਟਵੀਟ ਕਰਕੇ ਦੁਖ ਦਾ ਪ੍ਰਗਟਾਵਾ ਕੀਤਾ ਹੈ। ਦੱਸ ਦੇਈਏ, ਪਿਛਲੇ ਦਿਨ ਉਨ੍ਹਾਂ ਦੀ ਸਿਹਤ ...
Radio Punjabi Virsa
June 19th, 2021
No comments
105 ਸਾਲਾ ਐਥਲੀਟ ਮਾਨ ਕੌਰ ਨੂੰ ਹੋਇਆ ਕੈਂਸਰ, ਪ੍ਰਸ਼ੰਸ਼ਕ ਕਰ ਰਹੇ ਦੁਆਵਾਂ……
ਚੰਡੀਗੜ੍ਹ ਦੀ ਕੌਮਾਂਤਰੀ ਐਥਲੀਟ ਬੀਬੀ ਮਾਨ ਕੌਰ ਗੌਲ ਬਲੈਡਰ ਦੇ ਕੈਂਸਰ ਨਾਲ ਜੂਝ ਰਹੀ ਹੈ। ਉਨ੍ਹਾਂ ਦੇ ਪੁੱਤਰ ਗੁਰਦੇਵ ਸਿੰਘ (82) ਨੇ ਦੱਸਿਆ ਕਿ ਮਾਨ ਕੌਰ ਨੂੰ ਪੇਟ ’ਚ ਦਰਦ ਰਹਿੰਦਾ ਸੀ, ਜਿਸ ਕਾਰਨ ਉਨ੍ਹਾਂ ਨੂੰ ਪਟਿਆਲਾ ’ਚ ਇਕ ਡਾਕਟਰ ਕੋਲ ਲੈ ਗਏ। ਉੱਥੇ ਅਲਟਰਾ ਸਾਊਂਡ ’ਚ ਗੌਲ ਬਲੈਡਰ ’ਚ ਕੈਂਸਰ ਦੀ ਪੁਸ਼ਟੀ ਹੋਈ ਹੈ। ਇਸ ਤੋਂ ਬਾਅਦ ...
Radio Punjabi Virsa
June 18th, 2021
No comments
ਪਤਨੀ ਦੇ ਦੇਹਾਂਤ ਤੋਂ ਬਾਅਦ ਮਿਲਖਾ ਸਿੰਘ ਨਾਲ ਜੁੜੀ ਵੱਡੀ ਖ਼ਬਰ ਆਈ ਸਾਹਮਣੇ
ਭਾਰਤੀ ਦੌੜਾਕ ਮਿਲਖਾ ਸਿੰਘ ਦੀ ਹਾਲਤ ਸਥਿਰ ਹੈ ਤੇ ਉਨ੍ਹਾਂ ਨੂੰ ਕੋਵਿਡ ਆਈਸੀਯੂ ਤੋਂ ਬਾਹਰ ਪੀਜੀਆਈ ਦੇ ਇਕ ਹੋਰ ਹਿੱਸੇ ਵਿਚ ਤਬਦੀਲ ਕਰ ਦਿੱਤਾ ਗਿਆ ਹੈ। 91 ਸਾਲਾ ਮਿਲਖਾ ਸਿੰਘ ਦੀ ਹਾਲਤ ਕਰੋਨਾ ਕਾਰਨ ਗੰਭੀਰ ਹੋ ਗਈ ਸੀ। ਦੱਸ ਦਈਏ ਕਿ ਕੋਰੋਨਾ ਦੀ ਲਾਗ ਦੀ ਲਪੇਟ ਵਿਚ ਆਏ ਮਿਲਖਾ ਸਿੰਘ ਨੂੰ ਸਿਹਤ ਖਰਾਬ ਹੋਣ ਮਗਰੋਂ ਪੀਜੀਆਈ (PGI) ਵਿਚ ਦਾਖਲ
Radio Punjabi Virsa
June 17th, 2021
No comments
‘ਫਲਾਇੰਗ ਸਿੱਖ’ ਮਿਲਖਾ ਸਿੰਘ ਗਹਿਰੇ ਸਦਮੇ ‘ਚ, ਪਤਨੀ ਦਾ ਹੋਇਆ ਦੇਹਾਂਤ
ਫਲਾਇੰਗ ਸਿੱਖ ਮਿਲਖਾ ਸਿੰਘ ਜਿੱਥੇ ਇੱਕ ਪਾਸੇ ਚੰਡੀਗੜ੍ਹ ਦੇ ਪੀਜੀਆਈ ਵਿੱਚ ਇੰਟੈਂਸਿਵ ਕੇਅਰ ਯੂਨਿਟ ਅੰਦਰ ਕੋਰੋਨਾ ਨਾਲ ਲੜਾਈ ਲੜ੍ਹ ਰਹੇ ਹਨ ਤਾਂ ਉੱਥੇ ਹੀ ਦੂਜੇ ਪਾਸੇ ਉਨ੍ਹਾਂ ਦੀ ਪਤਨੀ ਨਿਰਮਲ ਕੌਰ ਇਸ ਮਾਰੂ ਵਾਇਰਸ ਦੇ ਸੰਕਰਮਣ ਨਾਲ ਤਕਰੀਬਨ ਤਿੰਨ ਹਫ਼ਤੇ ਲੜ੍ਹਨ ਮਗਰੋਂ ਇਹ ਜੰਗ ਹਾਰ ਗਏ ਹਨ। 85 ਸਾਲਾ ਨਿਰਮਲ ਨੇ ਐਤਵਾਰ ਨੂੰ ...
Radio Punjabi Virsa
June 14th, 2021
No comments
ਕ੍ਰਿਕਟਰ ਹਰਭਜਨ ਸਿੰਘ ਨੇ ਸੰਤ ਭਿੰਡਰਾਂਵਾਲੇ ਦੀ ਫੋਟੋ ਸ਼ੇਅਰ ਕਰਕੇ ਮੰਗੀ ਮਾਫ਼ੀ!
ਨਵੀਂ ਦਿੱਲੀ, 8 ਜੂਨ 2021- ਕ੍ਰਿਕਟਰ ਹਰਭਜਨ ਸਿੰਘ ਨੇ ਪਹਿਲਾਂ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਫੋਟੋ ਸ਼ੇਅਰ ਕੀਤੀ ਤੇ ਮਗਰੋਂ ਮਾਫੀ ਮੰਗਦਿਆਂ ਕਿਹਾ ਕਿ ਇਹ ਸਭ ਕਾਹਲੀ ਵਿੱਚ ਹੋ ਗਿਆ ਸੀ। ਉਸ ਨੇ ਸੋਸ਼ਲ ਮੀਡੀਆ ਪੋਸਟ ਲਈ ਬਿਨਾਂ ਸ਼ਰਤ ਮੁਆਫ਼ੀ ਮੰਗੀ ਲਈ ਹੈ। ਹਰਭਜਨ ਨੇ ਕਿਹਾ ਕਿ ਉਸ ਨੇ ਤਾਂ ਸਿਰਫ ‘ਅਪਰੇਸ਼ਨ ਬਲੂਸਟਾਰ’ ਦੀ 37ਵੀਂ ...
Radio Punjabi Virsa
June 8th, 2021
No comments
ਕਈ ਦਿਨਾਂ ਤੋਂ ਬੀਮਾਰ ਚੱਲ ਰਹੇ ਮਿਲਖਾ ਸਿੱਖ ਸਬੰਧੀ ਆਈ ਵੱਡੀ ਖ਼ਬਰ….
ਚੰਡੀਗੜ੍ਹ, 5 ਜੂਨ 2021- ਪੀਜੀਆਈ ‘ਚ ਦਾਖਲ ਫਲਾਇੰਗ ਸਿੱਖ ਪਦਮਸ੍ਰੀ ਮਿਲਖਾ ਸਿੰਘ ਦੀ ਹਾਲਤ ਫਿਲਹਾਲ ਸਥਿਰ ਦੱਸੀ ਜਾ ਰਹੀ ਹੈ। ਸ਼ਨਿਚਰਵਾਰ ਨੂੰ ਅਚਾਨਕ ਉਨ੍ਹਾਂ ਦੀ ਮੌਤ ਦੀ ਖ਼ਬਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ, ਪਰ ਪੀਜੀਆਈ ਦੇ ਡਾਕਟਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਹਾਲਤ ‘ਚ ਲਗਾਤਾਰ ਸੁਧਾਰ ਹੋ ਰਿਹਾ ਹੈ। ਉਨ੍ਹਾਂ
Radio Punjabi Virsa
June 5th, 2021
No comments
ਭਾਰਤੀ ਮੁੱਕੇਬਾਜ ਨੇ ਸ਼ਹੀਦ ਕਿਸਾਨਾਂ ਨੂੰ ਸਮਰਪਿਤ ਕੀਤਾ ਆਪਣਾ ਮੈਡਲ
ਹਿਸਾਰ, 31 ਮਈ 2021- ਹਿਸਾਰ ਦੀ ਬੇਟੀ ਬਾਕਸਰ ਸਵੀਟੀ ਬੁਰਾ ਨੇ ਦੁਬਈ ਚ ਆਯੋਜਿਤ ਏਸ਼ੀਅਨ ਚੈਂਪੀਅਨਸ਼ਿਪ ਚ ਕਾਂਸੀ ਦਾ ਤਗਮਾ ਹਾਸਿਲ ਕੀਤਾ। ਸਵੀਟੀ ਨੇ 81 ਕਿਲੋਗ੍ਰਾਮ ਭਾਰ ਵਰਗ ਵਿੱਚ ਆਪਣੀ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਇਹ ਤਗਮਾ ਆਪਣੇ ਨਾਮ ਕੀਤਾ। ਜ਼ਿਕਰਯੋਗ ਹੈ ਕਿ ਉਸ ਨੇ ਇਹ ਤਗਮਾ ਖੇਤੀ ਕਾਨੂੰਨਾਂ ਦੇ ਖਿਲਾਫ ਅੰਦਲੋਨ ਚ ਸ਼ਹੀਦ ...
Radio Punjabi Virsa
May 31st, 2021
No comments
BCCI ਨੇ IPL ਨੂੰ ਲੈ ਕੇ ਕੀਤਾ ਵੱਡਾ ਐਲਾਨ, ਦੇਖੋ ਕਿੱਥੇ ਹੋਣਗੇ ਅਗਲੇ 31 ਮੈਚ
ਸਪੋਰਟਸ, 29 ਮਈ 2021- ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਫੈਨਸ ਲਈ ਵੱਡੀ ਖ਼ੁਸ਼ਖ਼ਬਰੀ ਆਈ ਹੈ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਦੀ ਵਿਸੇਸ਼ ਆਮ ਸਭਾ (MGM) ’ਚ ਫੈਸਲਾ ਕੀਤਾ ਗਿਆ ਹੈ ਕਿ ਆਈ. ਪੀ. ਐੱਲ. 2021 ਦੇ ਬਾਕੀ ਬਚੇ ਹੋਏ ਮੈਚਾਂ ਦਾ ਆਯੋਜਨ ਸੰਯੁਕਤ ਅਰਬ ਅਮੀਰਾਤ (UAE) ’ਚ ਕੀਤਾ ਜਾਵੇਗਾ। ਬੀ. ਸੀ. ਸੀ. ਆਈ. ਦੇ ਉਪ ...
Radio Punjabi Virsa
May 29th, 2021
No comments
ਫਲਾਇੰਗ ਸਿੱਖ ਮਿਲਖਾ ਸਿੰਘ ਦੀ ਸਿਹਤ ਨੂੰ ਲੈ ਕੇ ਵੱਡੀ ਖ਼ਬਰ ਆਈ ਸਾਹਮਣੇ
ਭਾਰਤੀ ਐਥਲੀਟ ਅਤੇ ਫਲਾਇੰਗ ਸਿੱਖ ਮਿਲਖਾ ਸਿੰਘ ਦੇ ਪ੍ਰਸ਼ੰਸਕਾਂ ਲਈ ਵੱਡੀ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ । ਹਸਪਤਾਲ ਤੋਂ ਮਿਲੀ ਜਾਣਕਾਰੀ ਅਨੁਸਾਰ ਮਿਲਖਾ ਸਿੰਘ ਆਕਸੀਜਨ ‘ਤੇ ਹਨ ਪਰ ਉਨ੍ਹਾਂ ਦੀ ਹਾਲਤ ਸਥਿਰ ਹੈ । ਮਿਲਖਾ ਸਿੰਘ ਨੂੰ ਹਸਪਤਾਲ ਦੇ ICU ਤੋਂ ਬਾਹਰ ਲਿਆਉਂਦਾ ਗਿਆ ਜਿੱਥੇ ਉਨ੍ਹਾਂ ਦਾ ਕੋਵਿਡ ਨਮੂਨੀਆ ਦਾ ਇਲਾਜ ਚੱਲ ਰਿਹਾ ...
Radio Punjabi Virsa
May 27th, 2021
No comments